Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਿੰਦੀ ਅਖ਼ਬਾਰ ਦੈਨਿਕ ਭਾਸਕਰ ਦੇ ਸਟੇਟ ਐਡੀਟਰ ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਸ੍ਰੀ ਹਰੀ ਰਾਮ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ। ਸ੍ਰੀ ਹਰੀ ਰਾਮ ਸ਼ਰਮਾ (82) ਨੇ ਅੱਜ ਸੰਖੇਪ ਬੀਮਾਰੀ ਤੋਂ ਬਾਅਦ ਹਿਸਾਰ ਦੇ ਮੁਕਾਮੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ।

ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ।

ਸ੍ਰੀ ਹਰੀ ਰਾਮ ਸ਼ਰਮਾ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

Advertisement
Advertisement
Advertisement
Advertisement
Scroll to Top