Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

50 ਲੱਖ ਦੀ ਫਿਰੌਤੀ ਨਹੀਂ ਦਿੱਤੀ ਤਾਂ ਘਰ ਆਕੇ ਚਲਾਈਆਂ ਗੋਲੀਆਂ

50 ਲੱਖ ਦੀ ਫਿਰੌਤੀ ਨਹੀਂ ਦਿੱਤੀ ਤਾਂ ਘਰ ਆਕੇ ਚਲਾਈਆਂ ਗੋਲੀਆਂ

50 ਲੱਖ ਦੀ ਫਿਰੌਤੀ ਨਹੀਂ ਦਿੱਤੀ ਤਾਂ ਘਰ ਆਕੇ ਚਲਾਈਆਂ ਗੋਲੀਆਂ
ਗੁਰਦਾਸਪੁਰ , 7 ਅਕਤੂਬਰ 2023 :
ਬਟਾਲਾ ਦੇ ਮਸ਼ਹੂਰ ਸੁਨਿਆਰੇ ਨਵੀਨ ਲੂਥਰਾ ਦੇ ਘਰ ਧਰਮਪੁਰਾ ਕਲੋਨੀ ਵਿੱਚ ਬੀਤੀ ਦੇਰ ਰਾਤ 2 ਵਜੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਗੇਟ ਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸ਼ਹਿਰ ਦੇ ਮਸ਼ਹੂਰ ਸੁਨਿਆਰੇ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆ ਹਨ ਅਤੇ ਫਿਰੌਤੀ ਦੇ ਫੋਨ ਆ ਰਹੇ ਸਨ।ਪੁਲੀਸ ਵਲੋਂ ਉਸਨੂੰ ਇੱਕ ਸਿਕਉਰਿਟੀ ਗਾਰਡ ਵੀ ਦਿੱਤਾ ਗਿਆ ਹੈ। ਪੁਲੀਸ ਵਲੋਂ ਬੀਤੀ ਰਾਤ ਉਸਦੇ ਘਰ ਤੇ ਹੋਈ ਫਾਇਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉੱਥੇ ਹੀ ਘਟਨਾ ਦੀ Cctv ਅਤੇ ਵੀ ਸਾਹਮਣੇ ਆਈ ਹੈ।
ਪੀੜਤ ਨਵੀਨ ਲੂਥਰਾ ਨੇ ਦੱਸਿਆ ਕਿ ਉਸਨੂੰ ਕੁਝ ਦਿਨ ਪਹਿਲਾ ਹੈਰੀ ਚੱਠਾ ਨਾਮ ਦੇ ਗੈਂਗਸਟਰ ਦਾ ਫੋਨ ਆਇਆ ਸੀ l ਜਿਸ ਨੇ ਉਸ ਕੋਲ 50 ਲੱਖ ਰੁਪਏ ਫਿਰੋਤੀ ਮੰਗੀ ਸੀ। ਉਸ ਵੱਲੋਂ ਪੈਸੇ ਨਹੀਂ ਦਿਤੇ ਤਾਂ ਦੋਬਾਰਾ ਉਸਨੂੰ ਫੋਨ ਕਰਕੇ ਜਾਣੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਸਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਜਿਸ ਮਗਰੋਂ ਉਸਨੂੰ ਇੱਕ ਸੁਰੱਖਿਆ ਕਰਮੀ ਵੀ ਦਿੱਤਾ ਗਿਆ। ਬੀਤੀ ਰਾਤ ਉਸਦੇ ਘਰ ਦੇ ਬਾਹਰ ਕੁਝ ਅਨਪਛਾਤੇ ਲੋਕਾਂ ਵਲੋਂ 6 ਗੋਲੀਆਂ ਚਲਾਈਆਂ ਗਈਆਂ ਇਸ ਕਾਰਨ ਉਸਦੇ ਘਰ ਵਿੱਚ ਬਹੁਤ ਜ਼ਿਆਦਾ ਸਹਿਮ ਦਾ ਮਾਹੌਲ ਹੈ। ਉਸਨੇ ਪੁਲਿਸ ਅੱਗੇ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਾਵੇ।

Advertisement
Advertisement
Advertisement
Advertisement
Scroll to Top