Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:46 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ

ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ

ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ
-ਜੰਮੂ-ਪੰਜਾਬ ਸਣੇ 8 ਟਿਕਾਣਿਆਂ ‘ਤੇ ED ਦੀ ਛਾਪੇਮਾਰੀ
ਪਠਾਨਕੋਟ, 17 Oct : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਸਵੇਰੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਜੰਮੂ ਦੇ ਕਠੂਆ ਅਤੇ ਪੰਜਾਬ ਦੇ ਪਠਾਨਕੋਟ ਸਮੇਤ 8 ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ।
ਇਹ ਛਾਪੇਮਾਰੀ ਆਰਬੀ ਐਜੂਕੇਸ਼ਨਲ ਟਰੱਸਟ ਦੇ ਖਿਲਾਫ ਦਰਜ ਪੀਐਮਐਲਏ ਮਾਮਲੇ ਵਿੱਚ ਕੀਤੀ ਗਈ ਹੈ। ਦੋਸ਼ ਹੈ ਕਿ ਇਕ ਸਾਜ਼ਿਸ਼ ਤਹਿਤ ਟਰੱਸਟ ਨੂੰ 329 ਕਨਾਲ ਜ਼ਮੀਨ ਅਲਾਟ ਕੀਤੀ ਗਈ ਸੀ।
ਦਰਅਸਲ, ਆਰਬੀ ਐਜੂਕੇਸ਼ਨਲ ਟਰੱਸਟ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਮੌਜੂਦ ਹੈ। ਇਸ ਟਰੱਸਟ ਰਾਹੀਂ ਜੰਗਲਾਤ ਦੀ ਜ਼ਮੀਨ ਵੇਚਣ ਅਤੇ ਖਰੀਦਣ ਦਾ ਦੋਸ਼ ਹੈ। ਟਰੱਸਟ ਦੇ ਅਧਿਕਾਰੀਆਂ ‘ਤੇ ਜ਼ਿਲ੍ਹਾ ਮਾਲ ਅਤੇ ਜੰਗਲਾਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਰਿਸ਼ਵਤ ਦੇਣ ਦਾ ਦੋਸ਼ ਹੈ। ਤਾਂ ਜੋ ਜੰਗਲ ਦੀ ਜ਼ਮੀਨ ਖਰੀਦੀ ਜਾ ਸਕੇ। ਦੱਸ ਦਈਏ ਕਿ ਸੀਬੀਆਈ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸੀਬੀਆਈ ਕਈ ਵਾਰ ਛਾਪੇਮਾਰੀ ਵੀ ਕਰ ਚੁੱਕੀ ਹੈ।

Advertisement
Advertisement
Advertisement
Advertisement
Scroll to Top