Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਪ੍ਰੋ. ਬਡੁੰਗਰ

ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਪ੍ਰੋ. ਬਡੁੰਗਰ

ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਪ੍ਰੋ. ਬਡੁੰਗਰ
ਪਟਿਆਲਾ : ਦਿੱਲੀ ਵਿਧਾਨ ਸਭਾ ਦੀ ਚੋਣ ਵਿਚ ਸਤਾਧਾਰੀ ‘ਆਮ ਆਦਮੀ ਪਾਰਟੀ’ ਤੇ ਭਾਰਤ ਦੀ ਪੁਰਾਣੀ ਰਾਸਟਰੀ ਪਾਰਟੀ ‘ਕਾਂਗਰਸ’ ਦੀ ਕਰਾਰੀ ਹਾਰ ਉੱਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਨੇਤਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਦੇ ਲੋਕ ਲੋਕਤੰਤਰੀ ਸਿਸਟਮ ਵਿਚ ਪਰਪੱਕ ਹੋ ਗਏ ਹਨ । ਉਨ੍ਹਾਂ ਹੋਰ ਕਿਹਾ ਦੋਹਾਂ ਪਾਰਟੀਆਂ ਦੀ ਹਾਰ ਆਪਸੀ ਫੁੱਟ, ਹੈਂਕੜ, ਹੱਠ ਅਤੇ ਭ੍ਰਿਸ਼ਟਾਚਾਰ ਦੇ ਲਗੇ ਦੋਸ਼ਾਂ ਕਾਰਨ ਹੋਈ ਹੈ । ਸਾਰੀਆਂ ਪਾਰਟੀਆਂ ਅਤੇ ਪਾਰਟੀਆਂ ਦੇ ਨੇਤਾਵਾਂ ਨੂੰ ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਲੋਕਤੰਤਰਿਕ ਰਾਜ ਵਿੱਚ ਜਨਤਾ ਨੂੰ ਝੂਠੇ ਲਾਰਿਆਂ ਅਤੇ ਨਾਅਰਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ ।

Advertisement
Advertisement
Advertisement
Advertisement
Scroll to Top