Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:13 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਦੋ ਜਹਾਜ਼ ਪਹੁੰਚਣਗੇ 15 ਤੇ 16 ਨੂੰ

ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਦੋ ਜਹਾਜ਼ ਪਹੁੰਚਣਗੇ 15 ਤੇ 16 ਨੂੰ

ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਦੋ ਜਹਾਜ਼ ਪਹੁੰਚਣਗੇ 15 ਤੇ 16 ਨੂੰ
ਨਵੀਂ ਦਿੱਲੀ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ਵਿਚ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੀ ਸ਼ੁਰੂ ਕੀਤੀ ਜਾ ਚੁੱਕੀ ਪ੍ਰਕਿਰਿਆ ਦੇ ਚਲਦਿਆਂ ਅਮਰੀਕਾ ਵਲੋਂ ਫਿਰ ਇਕ ਵਾਰ ਦੋ ਜਹਾਜ਼ ਭਾਰਤੀਆਂ ਨੂੰ ਲੈ ਕੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚਣਗੇ । ਪ੍ਰਾਪਤ ਜਾਣਕਾਰੀ ਅਨੁਸਾਰ ਇਕ ਜਹਾਜ਼ ਪਹਿਲਾਂ 15 ਫਰਵਰੀ ਨੂੰ 119 ਭਾਰਤੀਆਂ ਨੂੰ ਲੈ ਕੇ ਪਹੁੰਚੇਗਾ, ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਵਸਨੀਕ ਸ਼ਾਮਲ ਹੋਣਗੇ। ਇਥੇ ਹੀ ਬਸ ਨਹੀਂ ਇਸੇ ਤਰ੍ਹਾਂ 16 ਫਰਵਰੀ ਨੂੰ ੀ ਇਕ ਹੋਰ ਜਹਾਜ਼ ਦੇ ਭਾਰਤੀਆਂ ਨੂੰ ਲੈ ਕੇ ਪਹੁੰਚਣ ਦੀਆਂ ਸੂਚਨਾਵਾਂ ਹਨ।ਦੱਸਣਯੋਗ ਹੈ ਕਿ ਸਭ ਤੋਂ ਵੱਧ 67 ਪ੍ਰਵਾਸੀ ਪੰਜਾਬ ਤੋਂ ਹਨ । ਦੂਜੀ ਉਡਾਣ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਯੂ. ਪੀ. 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2, ਹਿਮਾਚਲ ਅਤੇ ਜੰਮੂ ਅਤੇ ਕਸ਼ਮੀਰ ਤੋਂ 1-1 ਭਾਰਤੀ ਸ਼ਾਮਲ ਹਨ । ਅਮਰੀਕਾ ਵਲੋਂ ਚੁੱਕਿਆ ਗਿਆ ਇਹ ਸਖ਼ਤ ਕਦਮ ਪਰਵਾਸ ਨੀਤੀ ਦੇ ਚਲਦਿਆਂ ਚੁੱਕਿਆ ਗਿਆ ਹੈ ।

Advertisement
Advertisement
Advertisement
Advertisement
Scroll to Top