Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:39 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਿਵ ਸੈਨਾ ਉਦਵ ਬਾਲਾ ਸਾਹਿਬ ਠਾਕਰੇ ਵੱਲੋਂ ਜਾਰੀ ਮੈਂਬਰਸ਼ਿਪ ਭਰਤੀ ਅਭਿਆਨ ਨੂੰ ਪਿੰਡਾਂ ਵਿੱਚ ਭਰਮਾ ਹੁੰਗਾਰਾ ਮਿਲ ਰਿਹਾ ਹੈ : ਪ੍ਰਵੀਨ ਬਲਜੋਤ

ਸ਼ਿਵ ਸੈਨਾ ਉਦਵ ਬਾਲਾ ਸਾਹਿਬ ਠਾਕਰੇ ਵੱਲੋਂ ਜਾਰੀ ਮੈਂਬਰਸ਼ਿਪ ਭਰਤੀ ਅਭਿਆਨ ਨੂੰ ਪਿੰਡਾਂ ਵਿੱਚ ਭਰਮਾ ਹੁੰਗਾਰਾ ਮਿਲ ਰਿਹਾ ਹੈ : ਪ੍ਰਵੀਨ ਬਲਜੋਤ

ਸ਼ਿਵ ਸੈਨਾ ਉਦਵ ਬਾਲਾ ਸਾਹਿਬ ਠਾਕਰੇ ਵੱਲੋਂ ਜਾਰੀ ਮੈਂਬਰਸ਼ਿਪ ਭਰਤੀ ਅਭਿਆਨ ਨੂੰ ਪਿੰਡਾਂ ਵਿੱਚ ਭਰਮਾ ਹੁੰਗਾਰਾ ਮਿਲ ਰਿਹਾ ਹੈ : ਪ੍ਰਵੀਨ ਬਲਜੋਤ
– ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਵੱਲੋਂ ਜਾਰੀ ਕੀਤੀ ਗਈ ਮੁਹਿਮ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ
ਪਟਿਆਲਾ : ਸ਼ਿਵ ਸੈਨਾ ਉਦਵ ਬਾਲਾ ਸਾਹਿਬ ਠਾਕਰੇ ਤੇ ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਵੱਲੋਂ ਪੰਜਾਬ ਵਿੱਚ ਚਲਾਈ ਗਈ ਸ਼ਿਵ ਸੇਨਾ ਚਲੀ ਗਾਉ ਕੀ ਔਰ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸ਼ਿਵ ਸੈਨਾ ਦੇ ਉਪ ਪ੍ਰਮੁੱਖ ਅਤੇ ਸੰਗਠਨ ਮੰਤਰੀ ਪੰਜਾਬ ਪਰਵੀਨ ਬਲਜੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਵੱਲੋਂ ਪੰਜਾਬ ਵਿੱਚ ਚਲਾਈ ਗਈ ਮੁਹਿੰਮ ਸ਼ਿਵ ਸੇਨਾ ਚਲੀ ਪਿੰਡਾਂ ਵਿੱਚ ਜਿਸ ਨੂੰ ਜ਼ਿਲਾ ਪਟਿਆਲਾ ਅਤੇ ਪੰਜਾਬ ਭਰ ਦੇ ਪਿੰਡਾਂ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ । ਬਲਜੋਤ ਨੇ ਕਿਹਾ ਕਿ ਇਸ ਮੁਹਿੰਮ ਨਾਲ ਸ਼ਿਵ ਸੇਨਾ ਨੂੰ ਬਹੁਤ ਬਲ ਅਤੇ ਮਜਬੂਤੀ ਮਿਲੇਗੀ । ਬਲਜੋਤ ਨੇ ਦੱਸਿਆ ਕਿ ਪਿੰਡ ਪੁਰ ਹਲਕਾ ਸਨੌਰ ਅਵਤਾਰ ਸਿੰਘ ਸੰਤ ਰਾਮ ਆਪਣੇ ਸਾਥੀਆਂ ਸਮੇਤ ਸ਼ਿਵ ਸੈਨਾ ਵਿੱਚ ਸ਼ਾਮਿਲ ਹੋਏ । ਇਸ ਮੌਕੇ ਕੁਲਦੀਪ ਸਿੰਘ ਮਹਿਰਾ, ਗੁਰਮੀਤ ਸਿੰਘ, ਸ਼ਿਵ ਕੁਮਾਰ ਨੇ ਨਵ ਨਿਯੁਕਤ ਸ਼ਿਵ ਸੈਨਿਕਾਂ ਦੇ ‌ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਪਾਰਟੀ ਦੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਬਲਜੋਤ ਨੇ ਕਿਹਾ ਕਿ ਹਰ ਹਫਤੇ ਪਿੰਡਾਂ ਵਿੱਚ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਸਾਰੇ ਪਾਰਟੀ ਅਹੁਦੇਦਾਰਾਂ ਦੀ ਡਿਊਟੀ 10 ਦੱਸ ਪਿੰਡਾਂ ਵਿੱਚ ਲਗਾਈ ਜਾਵੇਗੀ, ਜਿਸ ਨਾਲ ਪਿੰਡਾਂ ਵਿੱਚ ਵੱਡੇ ਪੱਧਰ ਤੇ ਸੰਪਰਕ ਸਾਧਿਆ ਜਾਵੇਗਾ ਅਤੇ ਲੋਕਾਂ ਨੂੰ ਆ ਰਹੀਆਂ ਦਿੱਕਤ ਪਰੇਸ਼ਾਨੀਆਂ ਬਾਰੇ ਵੀ ਪਤਾ ਕੀਤਾ ਜਾਵੇਗਾ ਅਤੇ ਲੋਕਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਪ੍ਰਿਆਸ ਰਹੇਗਾ, ਜਿਸ ਨਾਲ ਲੋਕਾਂ ਦੀ ਮੁਸ਼ਕਿਲਾਂ ਹੱਲ ਹੋ ਸਕਣ । ਇਸ ਮੌਕੇ ਜਿਲਾ ਪ੍ਰਧਾਨ ਸ਼ਹਿਰੀ ਵਿਕਰਮ ਗੁਪਤਾ ,ਜ਼ਿਲਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਨੌਰੰਗਵਾਲ, ਜ਼ਿਲਾ ਸੰਪਰਕ ਪ੍ਰਮੁੱਖ ਰਾਕੇਸ਼ ਸੈਣੀ, ਗੁਰਮੇਲ ਸਿੰਘ, ਜਸਵੀਰ ਸਿੰਘ, ਰਾਮ ਕੁਮਾਰ, ਰਾਜ ਕੁਮਾਰ ਰਾਜੂ, ਮੇਜਰ ਰਾਜਪੂਤ, ਸ਼ੰਕਰ ਕਲਿਆਣ, ਗੁਲਜਾਰ ਸਿੰਘ ਅਹੁਦੇਦਾਰ ਸ਼ਾਮਿਲ ਰਹੇ ਅਤੇ ਇਸ ਮੌਕੇ ਪਿੰਡ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top