Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਜਦੋਂ ਤੋ਼ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ : ਆਤਿਸ਼ੀ

ਜਦੋਂ ਤੋ਼ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ : ਆਤਿਸ਼ੀ

ਜਦੋਂ ਤੋ਼ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ : ਆਤਿਸ਼ੀ
ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਕਾਰਜਕਾਰੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਰਾਸ਼ਟਰੀ ਰਾਜਧਾਨੀ ਵਿਚ ਬਿਜਲੀ ਕੱਟਾਂ ਦੇ ਦਾਅਵੇ ਕਰਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ, ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ । ਉਨ੍ਹਾਂ ਇੰਸਟਾਗ੍ਰਾਮ `ਤੇ ਲਿਖਿਆ, ‘ਭਾਜਪਾ ਦਿੱਲੀ ਲਈ ਆਫ਼ਤ ਬਣ ਗਈ ਹੈ, ਸੱਤਾ ਵਿੱਚ ਆਉਂਦੇ ਹੀ ਬਿਜਲੀ ਦੇ ਲੰਬੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਆਤਿਸ਼ੀ ਅਪਣੀ ਪੋਸਟ ’ਚ ਲਿਖਿਆ ਕਿ, ਬੀਤੇ ਤਿੰਨ ਦਿਨਾਂ ਦੌਰਾਨ ਦਿੱਲੀ ਵਿਚ ਬਿਜਲੀ ਦੇ ਲੰਬੇ ਕੱਟ ਲੱਗੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ‘ਆਪ’ ਸਰਕਾਰ ਦੇ ਸੱਤਾ ’ਚੋਂ ਹਟਣ ਤੋਂ ਬਾਅਦ ਬਿਜਲੀ ਵਿਭਾਗ ਠੱਪ ਹੋ ਗਿਆ ਹੈ । ਉਨ੍ਹਾਂ ਲਿਖਿਆ ਕਿ ਭਾਜਪਾ ਦਿੱਲੀ ਨੂੰ ਯੂਪੀ ਵਰਗਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਾਲੇ ਸੂਬਿਆਂ ਵਿਚ ਬਿਜਲੀ ਦਾ ਬੁਰਾ ਹਾਲ ਹੈ ।

Advertisement
Advertisement
Advertisement
Advertisement
Scroll to Top