Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
ਪਟਿਆਲਾ, 13 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ. ਐਨ. ਐਸ. ਲਗਾਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 19 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ ਸਮਾਂ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ ਲਗਾਈ ਜਾਂਦੀ ਹੈ ।

Advertisement
Advertisement
Advertisement
Advertisement
Scroll to Top