Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿੱਚ ਅਗਸਤ ਤੋਂ ਹੁਣ ਤੱਕ 152 ਮੰਦਰਾਂ ਤੇ ਹਮਲੇ ਹੋਏ ਤੇ ਮਾਰੇ ਜਾ ਚੁੱਕੇ ਹਨ 23 ਹਿੰਦੂ : ਸਰਕਾਰ

ਬੰਗਲਾਦੇਸ਼ ਵਿੱਚ ਅਗਸਤ ਤੋਂ ਹੁਣ ਤੱਕ 152 ਮੰਦਰਾਂ ਤੇ ਹਮਲੇ ਹੋਏ ਤੇ ਮਾਰੇ ਜਾ ਚੁੱਕੇ ਹਨ 23 ਹਿੰਦੂ : ਸਰਕਾਰ

ਬੰਗਲਾਦੇਸ਼ ਵਿੱਚ ਅਗਸਤ ਤੋਂ ਹੁਣ ਤੱਕ 152 ਮੰਦਰਾਂ ਤੇ ਹਮਲੇ ਹੋਏ ਤੇ ਮਾਰੇ ਜਾ ਚੁੱਕੇ ਹਨ 23 ਹਿੰਦੂ : ਸਰਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿਚ ਅਗਸਤ ਤੋਂ ਹੁਣ ਤਕ ਜਿਥੇ 23 ਹਿੰਦੂਆਂ ਦੀ ਮੌਤ ਹੋਈ ਹੈ ਉਥੇ ਹਿੰਦੂ ਮੰਦਰਾਂ `ਤੇ ਹਮਲਿਆਂ ਦੀਆਂ 152 ਘਟਨਾਵਾਂ ਵੀ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਸਰਕਾਰ ਨੇ ਦਿੱਤੀ । ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਵੀ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਕਿ ਪਿਛਲੇ ਦੋ ਮਹੀਨਿਆਂ (26 ਨਵੰਬਰ 2024 ਤੋਂ 25 ਜਨਵਰੀ 2025 ਤੱਕ) ਦੌਰਾਨ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ 76 ਹਮਲਿਆਂ ਦੀਆਂ ਘਟਨਾਵਾਂ ਵਾਪਰੀਆਂ ਹਨ । ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦਾ ਨੋਟਿਸ ਲਿਆ ਹੈ ਅਤੇ ਆਪਣੀਆਂ ਚਿੰਤਾਵਾਂ ਬੰਗਲਾਦੇਸ਼ ਸਰਕਾਰ ਨਾਲ ਸਾਂਝੀਆਂ ਕੀਤੀਆਂ ਹਨ ।

Advertisement
Advertisement
Advertisement
Advertisement
Scroll to Top