Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਟੇਸ਼ਨ `ਤੇ ਜਿਆਦਾ ਭੀੜ ਅਤੇ ਹਫੜਾ-ਦਫੜੀ ਤੋਂ ਬਚਣ ਲਈ ਰੇਲਵੇ ਨੇ ਕੀਤਾ ਪ੍ਰਯਾਗਰਾਜ ਸੰਗਮ ਰੇਲਵੇ ਸਟੇਸ਼ਨ 14 ਫ਼ਰਵਰੀ ਤੱਕ ਬੰਦ

ਸਟੇਸ਼ਨ `ਤੇ ਜਿਆਦਾ ਭੀੜ ਅਤੇ ਹਫੜਾ-ਦਫੜੀ ਤੋਂ ਬਚਣ ਲਈ ਰੇਲਵੇ ਨੇ ਕੀਤਾ ਪ੍ਰਯਾਗਰਾਜ ਸੰਗਮ ਰੇਲਵੇ ਸਟੇਸ਼ਨ 14 ਫ਼ਰਵਰੀ ਤੱਕ ਬੰਦ

ਸਟੇਸ਼ਨ `ਤੇ ਜਿਆਦਾ ਭੀੜ ਅਤੇ ਹਫੜਾ-ਦਫੜੀ ਤੋਂ ਬਚਣ ਲਈ ਰੇਲਵੇ ਨੇ ਕੀਤਾ ਪ੍ਰਯਾਗਰਾਜ ਸੰਗਮ ਰੇਲਵੇ ਸਟੇਸ਼ਨ 14 ਫ਼ਰਵਰੀ ਤੱਕ ਬੰਦ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂੁਬੇ ਉਤਰ ਪ੍ਰਦੇਸ਼ ਦੇ ਸੰਗਮ ਸ਼ਹਿਰ ਪ੍ਰਯਾਗਰਾਜ `ਚ ਚੱਲ ਰਹੇ ਮਹਾਕੁੰਭ `ਚ ਸ਼ਰਧਾਲੂਆਂ ਦੀ ਭਾਰੀ ਭੀੜ ਦੇ ਚਲਦਿਆਂ ਰੇਲਵੇ ਅਧਿਕਾਰੀਆਂ ਵਲੋਂ ਰੇਲਵੇ ਸਟੇਸ਼ਨ ਨੂੰ ਹੀ 14 ਫਰਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ।ਸ਼ਰਧਾਲੂਆਂ ਦੀ ਵੱਡੀ ਭੀਮ ਕਾਰਨ ਸੰਗਮ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ 10 ਤੋਂ 15 ਕਿਲੋਮੀਟਰ ਤੱਕ ਜਾਮ ਲੱਗਿਆ ਹੋਇਆ ਹੈ ਅਤੇ ਵਾਰਾਣਸੀ, ਲਖਨਊ, ਕਾਨਪੁਰ, ਰੀਵਾ ਨੂੰ ਜਾਣ ਵਾਲੀਆਂ ਸੜਕਾਂ `ਤੇ ਵਾਹਨ ਚੱਲ ਰਹੇ ਹਨ । ਦੱਸਣਯੋਗ ਹੈ ਕਿ ਮਹਾਕੁੰਭ ਵਿੱਚ ਹੁਣ ਤੱਕ 43.57 ਕਰੋੜ ਤੋਂ ਵੱਧ ਸ਼ਰਧਾਲੂ ਗੰਗਾ ਵਿੱਚ ਇਸ਼ਨਾਨ ਕਰ ਚੁੱਕੇ ਹਨ। ਉੱਤਰੀ ਰੇਲਵੇ ਲਖਨਊ ਦੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਕੁਲਦੀਪ ਤਿਵਾਰੀ ਨੇ ਇਕ ਪਾਸੇ ਦੱਸਿਆ ਕਿ ਪ੍ਰਯਾਗਰਾਜ ਸੰਗਮ ਸਟੇਸ਼ਨ 14 ਫ਼ਰਵਰੀ ਤੱਕ ਬੰਦ ਰਹੇਗਾ, ਉਥੇ ਲਖਨਊ ਪਰਤ ਰਹੇ ਸ਼ਰਧਾਲੂ ਆਕਾਸ਼ ਦਿਵੇਦੀ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਮਲਕਾ ਪਿੰਡ ਦੇ ਟ੍ਰੈਫ਼ਿਕ ਜਾਮ `ਚ 3 ਘੰਟੇ ਤੱਕ ਫਸੀ ਰਹੀ । ਮਹਾਕੁੰਭ 2025 ਦੌਰਾਨ ਸ਼ਰਧਾਲੂਆਂ ਦੀ ਭੀੜ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਰੇਲਵੇ ਸਟੇਸ਼ਨਾਂ `ਤੇ ਵੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਪ੍ਰਯਾਗਰਾਜ ਜਾਣ ਵਾਲੀਆਂ ਸਪੈਸ਼ਲ ਟਰੇਨਾਂ `ਚ ਯਾਤਰੀਆਂ ਦੀ ਗਿਣਤੀ `ਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਕਈ ਅਜੀਬੋ-ਗਰੀਬ ਘਟਨਾਵਾਂ ਸਾਹਮਣੇ ਆ ਰਹੀਆਂ ਹਨ ।

Advertisement
Advertisement
Advertisement
Advertisement
Scroll to Top