Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਕੇ. ਐਮ. ਦੀ ਮੀਟਿੰਗ ਵਿਚ ਹੋਇਆ 5 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦੇ ਨਾਲ ਚੰਡੀਗੜ੍ਹ ਵਿਚ ਲਗਾਇਆ ਜਾਵੇਗਾ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫ਼ੈਸਲਾ

ਐਸ. ਕੇ. ਐਮ. ਦੀ ਮੀਟਿੰਗ ਵਿਚ ਹੋਇਆ 5 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦੇ ਨਾਲ ਚੰਡੀਗੜ੍ਹ ਵਿਚ ਲਗਾਇਆ ਜਾਵੇਗਾ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫ਼ੈਸਲਾ

ਐਸ. ਕੇ. ਐਮ. ਦੀ ਮੀਟਿੰਗ ਵਿਚ ਹੋਇਆ 5 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦੇ ਨਾਲ ਚੰਡੀਗੜ੍ਹ ਵਿਚ ਲਗਾਇਆ ਜਾਵੇਗਾ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫ਼ੈਸਲਾ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ 5 ਮਾਰਚ ਨੂੰ ਜਿਥੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ, ਉਥੇ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ । ਉਕਤ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਕਿਸਾਨ ਆਗੂਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਲਿਆਂਦੀਆਂ ਜਾਣਗੀਆਂ। ਐਸ. ਕੇ. ਐਮ. ਆਗੂਆਂ ਆਖਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ। ਉਨ੍ਹਾਂ ਕਿਹਾ ਕਿ ਕਮੇਟੀ ਮੰਗ ਪੱਤਰ ਤਿਆਰ ਕਰ ਰਹੀ ਹੈ ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਖਰੜੇ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਰੱਦ ਕੀਤਾ ਜਾਵੇ । ਕਿਸਾਨ ਆਗੂਆਂ ਨੇ ਮੰਗ ਕਰਦੇ ਕਰਦਿਆਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਦੁਆਬੇ ਵਿੱਚ ਮੱਕੀ ਬੀਜੀ ਜਾਂਦੀ ਹੈ ਪਰ ਮੱਕੀ ਦਾ ਬੀਜ ਦੀ ਥੈਲੀ ਜੋ 1800 ਰੁਪਏ ਦੀ ਹੈ ਓਹੀ 3000 ਰੁਪਏ ਦੀ ਮਿਲ ਰਹੀ ਹੈ ਤੇ ਦੁਆਬੇ ਵਿੱਚ ਕਿਸਾਨਾਂ ਨੂੰ ਡੀ. ਏ. ਪੀ. ਨਾ ਮਿਲਣ ਕਰਕੇ ਉਨ੍ਹਾਂ ਦੀ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ।

Advertisement
Advertisement
Advertisement
Advertisement
Scroll to Top