Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:52 pm

+91 90915 01313 , +91 90916 01313

punjabbanni@gmail.com
punjabbani@yahoo.com

ਗ੍ਰਹਿ ਮੰਤਰਾਲਾ ਨੇ ਦਿੱਤੀ ਈ. ਡੀ. ਨੂੰ ਆਪ ਨੇਤਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਗ੍ਰਹਿ ਮੰਤਰਾਲਾ ਨੇ ਦਿੱਤੀ ਈ. ਡੀ. ਨੂੰ ਆਪ ਨੇਤਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਗ੍ਰਹਿ ਮੰਤਰਾਲਾ ਨੇ ਦਿੱਤੀ ਈ. ਡੀ. ਨੂੰ ਆਪ ਨੇਤਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ
ਨਵੀਂ ਦਿੱਲੀ : ਭਾਰਤ ਦੇਸ਼ ਦੇ ਗ੍ਰਹਿ ਮੰਤਰਾਲਾ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਮ ਆਦਮੀ ਪਾਰਟੀ ਦੇ ਚੋਟੀ ਦੇ ਨੇਤਾ ਤੇ ਸਾਬਕਾ ਮੰਤਰੀ ਸਤੇਂਦਰ ਜੈਨ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 218 ਤਹਿਤ ਅਦਾਲਤ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ । ਦੱਸਣਯੋਗ ਹੈ ਕਿ ਅਜਿਹਾ ਹੋਣ ਨਾਲ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਤੇ ਉਪਰੋਕਤ ਬੇਨਤੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਕੀਤੀ ਹੈ । ਇਥੇ ਹੀ ਬਸ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿਰਫ਼ ਸਤੇਂਦਰ ਜੈਨ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਕੇਸ ਚਲਾਏ ਜਾਣ ਦੀ ਮਨਜ਼ੂਰੀ ਹੀ ਨਹੀਂ ਮੰਗੀ ਸੀ ਬਲਕਿ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ । ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਈ. ਡੀ. ਨੂੰ `ਆਪ` ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ `ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ।

Advertisement
Advertisement
Advertisement
Advertisement
Scroll to Top