Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਦੀ ਸਹੂਲਤ ਲਈ ਬੀ. ਡੀ. ਪੀ. ਓ. ਦਫ਼ਤਰ ਸਨੌਰ ਅਤੇ ਬੀ. ਡੀ. ਪੀ. ਓ. ਦਫ਼ਤਰ ਨਾਭਾ ਵਿਖੇ ਚੱਲ ਰਿਹਾ ਹੈ ਸੀ. ਐੱਸ. ਸੀ. ਆਧਾਰ ਸੇਵਾ ਕੇਂਦਰ

ਲੋਕਾਂ ਦੀ ਸਹੂਲਤ ਲਈ ਬੀ. ਡੀ. ਪੀ. ਓ. ਦਫ਼ਤਰ ਸਨੌਰ ਅਤੇ ਬੀ. ਡੀ. ਪੀ. ਓ. ਦਫ਼ਤਰ ਨਾਭਾ ਵਿਖੇ ਚੱਲ ਰਿਹਾ ਹੈ ਸੀ. ਐੱਸ. ਸੀ. ਆਧਾਰ ਸੇਵਾ ਕੇਂਦਰ

ਲੋਕਾਂ ਦੀ ਸਹੂਲਤ ਲਈ ਬੀ. ਡੀ. ਪੀ. ਓ. ਦਫ਼ਤਰ ਸਨੌਰ ਅਤੇ ਬੀ. ਡੀ. ਪੀ. ਓ. ਦਫ਼ਤਰ ਨਾਭਾ ਵਿਖੇ ਚੱਲ ਰਿਹਾ ਹੈ ਸੀ. ਐੱਸ. ਸੀ. ਆਧਾਰ ਸੇਵਾ ਕੇਂਦਰ
ਪਟਿਆਲਾ : ਸੀ. ਐੱਸ. ਸੀ. (ਕਾਮਨ ਸਰਵਿਸ ਸੈਂਟਰ) ਦੁਆਰਾ ਪਟਿਆਲਾ ਜ਼ਿਲ੍ਹੇ ਦੇ ਬੀ. ਡੀ. ਪੀ. ਓ. ਦਫ਼ਤਰ ਸਨੌਰ ਜੋ ਕਿ ਨੇੜੇ ਸਦਰ ਥਾਣਾ ਪਟਿਆਲਾ, ਰਾਜਪੁਰਾ ਰੋਡ ’ਤੇ ਸਥਿਤ ਹੈ ਅਤੇ ਬੀ. ਡੀ. ਪੀ. ਓ. ਦਫ਼ਤਰ ਨਾਭਾ ਜੋ ਕਿ ਰੇਲਵੇ ਸਟੇਸ਼ਨ ਨਾਭਾ ਦੇ ਨੇੜੇ ਸਥਿਤ ਹੈ, ਵਿੱਚ ਆਧਾਰ ਸੇਵਾ ਕੇਂਦਰ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿੱਚ ਆਧਾਰ ਨਾਲ ਸਬੰਧਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ । ਇਸ ਵਿੱਚ ਨਾਮ ਠੀਕ ਕਰਵਾਉਣ, ਜਨਮ ਮਿਤੀ ਠੀਕ ਕਰਵਾਉਣ, ਐਡਰੈੱਸ ਠੀਕ ਕਰਵਾਉਣ , ਮੋਬਾਇਲ ਨੰਬਰ ਲਿੰਕ, ਫੋਟੋ ਅਪਡੇਟ, ਫੁੱਲ ਬਾਇਓਮੈਟਰਿਕ ਅਤੇ ਨਵੇਂ ਆਧਾਰ ਕਾਰਡ ਬਣਾਉਣ ਆਦਿ ਸਬੰਧੀ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ । ਇਹ ਆਧਾਰ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹੇਗਾ ।

Advertisement
Advertisement
Advertisement
Advertisement
Scroll to Top