Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:28 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਰਡ ਨੰਬਰ 33 ਵਿਚ ਨਵੀਆਂ ਹੋਦੀਆਂ ਬਣਾਉਣ ਦਾ ਕਾਰਜ ਸ਼ੁਰੂ : ਦਵਿੰਦਰ ਮਿੱਕੀ

ਵਾਰਡ ਨੰਬਰ 33 ਵਿਚ ਨਵੀਆਂ ਹੋਦੀਆਂ ਬਣਾਉਣ ਦਾ ਕਾਰਜ ਸ਼ੁਰੂ : ਦਵਿੰਦਰ ਮਿੱਕੀ

ਵਾਰਡ ਨੰਬਰ 33 ਵਿਚ ਨਵੀਆਂ ਹੋਦੀਆਂ ਬਣਾਉਣ ਦਾ ਕਾਰਜ ਸ਼ੁਰੂ : ਦਵਿੰਦਰ ਮਿੱਕੀ
– ਵਿਧਾਇਕ ਕੋਹਲੀ ਦੀ ਅਗਵਾਈ ਹੇਠ ਹੋ ਰਿਹੈ ਸ਼ਹਿਰ ਦਾ ਸਰਵਪੱਖੀ ਵਿਕਾਸ
ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਵਿੰਦਰ ਪਾਲ ਸਿੰਘ ਮਿਕੀ ਨੇ ਆਖਿਆ ਕਿ ਪਿੱਛਲੇ ਲੰਬੇ ਸਮੇਂ ਤੋਂ ਵਾਰਡ ਨੰਬਰ 33 ਵਿੱਚ ਪੈਂਦੇ (ਵੀਰ ਸਿੰਘ ਧੀਰ ਸਿੰਘ ਕਲੋਨੀ) ਵਿੱਚ ਆ ਰਹੀ ਸੀਵਰੇਜ਼ ਦੀ ਦਿਕੱਤ ‘ਤੇ ਨੋਟਿਸ ਲੈਂਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪਹਿਲਾਂ ਹੋਦੀਆਂ ਅਤੇ ਸੀਵਰੇਜ਼ ਪਾਈਪ ਲਾਈਨ ਦੀ ਸਫਾਈ ਕਰਵਾਉਣ ਉਪਰੰਤ ਅੱਜ ਨਵੀਆਂ ਹੋਦੀਆਂ ਬਣਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ । ਦਵਿੰਦਰ ਪਾਲ ਮਿੱਕੀ ਨੇ ਆਖਿਆ ਕਿ ਕੁੱਝ ਥਾਵਾਂ ‘ਤੇ ਜਿੱਥੇ ਪਾਈਪ ਲਾਈਨ ਖਰਾਬ ਹੋ ਚੁੱਕੀ ਸੀ, ਉਸ ਜਗ੍ਹਾ ਨਵੀਆਂ ਪਾਈਪਾਂ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ ਅਤੇ ਨਾਲ ਹੀ ਆਪਣੇ ਵਾਰਡ ਵਿੱਚ ਵੱਖ ਵੱਖ ਥਾਵਾਂ ‘ਤੇ ਪਈ ਗੰਦਗੀ ਨੂੰ ਰੋਕਣ ਲਈ ਹੈਲਥ ਆਫਿਸਰ ਕਾਰਪੋਰੇਸ਼ਨ ਅਤੇ ਉਨਾਂ ਦੀ ਟੀਮ ਨੂੰ ਨਾਲ ਲੈਕੇ ਦੌਰਾ ਕੀਤਾ ਗਿਆ ਹੈ । ਉਨ੍ਹਾ ਕਿਹਾ ਕਿ ਅੱਜ ਵਾਰਡ ਦੀ ਸਾਫ਼ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਟੀਮ ਦੀਆਂ ਡਿਊਟੀਆਂ ਵੀ ਨਿਸ਼ਚਿਤ ਕੀਤੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਸ਼ਹਿਰ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।

Advertisement
Advertisement
Advertisement
Advertisement
Scroll to Top