Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

200 ਪ੍ਰਵਾਸੀਆਂ ਦਾ ਪਹਿਲਾ ਸਮੂਹ ਬੁਧਵਾਰ ਨੂੰ ਵਪਾਰਕ ਉਡਾਣ ਰਾਹੀਂ ਜੁਆਨ ਸੈਂਟਾਮਾਰੀਆ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇਗਾ : ਰਾਸ਼ਟਰਪਤੀ ਰੋਡਰਿਗੋ ਚੇਵਸ ਰੋਬਲਸ

200 ਪ੍ਰਵਾਸੀਆਂ ਦਾ ਪਹਿਲਾ ਸਮੂਹ ਬੁਧਵਾਰ ਨੂੰ ਵਪਾਰਕ ਉਡਾਣ ਰਾਹੀਂ ਜੁਆਨ ਸੈਂਟਾਮਾਰੀਆ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇਗਾ : ਰਾਸ਼ਟਰਪਤੀ ਰੋਡਰਿਗੋ ਚੇਵਸ ਰੋਬਲਸ

200 ਪ੍ਰਵਾਸੀਆਂ ਦਾ ਪਹਿਲਾ ਸਮੂਹ ਬੁਧਵਾਰ ਨੂੰ ਵਪਾਰਕ ਉਡਾਣ ਰਾਹੀਂ ਜੁਆਨ ਸੈਂਟਾਮਾਰੀਆ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇਗਾ : ਰਾਸ਼ਟਰਪਤੀ ਰੋਡਰਿਗੋ ਚੇਵਸ ਰੋਬਲਸ
ਸਾਨ ਜੋਸ : ਕੋਸਟਾ ਰੀਕਾ ਨੇ ਭਾਰਤ ਅਤੇ ਮੱਧ ਏਸ਼ੀਆ ਸਮੇਤ ਅਮਰੀਕਾ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲਿਆਉਣ ਲਈ ਇਕ ‘ਪੁਲ’ ਦਾ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ । ਕੋਸਟਾ ਰੀਕਾ ਦੇ ਰਾਸ਼ਟਰਪਤੀ ਰੋਡਰਿਗੋ ਚੇਵਸ ਰੋਬਲਸ ਦੇ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ 200 ਪ੍ਰਵਾਸੀਆਂ ਦਾ ਪਹਿਲਾ ਸਮੂਹ ਬੁਧਵਾਰ ਨੂੰ ਵਪਾਰਕ ਉਡਾਣ ਰਾਹੀਂ ਜੁਆਨ ਸੈਂਟਾਮਾਰੀਆ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇਗਾ । ਕੋਸਟਾ ਰੀਕਾ ਦੀ ਸਰਕਾਰ ਨੇ 200 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ’ਚ ਸੰਯੁਕਤ ਰਾਜ ਅਮਰੀਕਾ ਨਾਲ ਸਹਿਯੋਗ ਕਰਨ ਲਈ ਸਹਿਮਤੀ ਦਿਤੀ । ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਮੱਧ ਏਸ਼ੀਆ ਅਤੇ ਭਾਰਤ ਦੇ ਦੇਸ਼ਾਂ ਦੇ ਲੋਕ ਹਨ। ਰਿਲੀਜ਼ ਵਿਚ ਇਹ ਨਹੀਂ ਦਸਿਆ ਗਿਆ ਕਿ ਉਨ੍ਹਾਂ ਵਿਚੋਂ ਕਿੰਨੇ ਭਾਰਤ ਦੇ ਹਨ। ਕੋਸਟਾ ਰੀਕਾ ਉਨ੍ਹਾਂ ਲਈ ਅਪਣੇ ਮੂਲ ਦੇਸ਼ਾਂ ਤਕ ਪਹੁੰਚਣ ਲਈ ਇਕ ਪੁਲ ਦਾ ਕੰਮ ਕਰੇਗਾ ।

Advertisement
Advertisement
Advertisement
Advertisement
Scroll to Top