Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 11:25 am

+91 90915 01313 , +91 90916 01313

punjabbanni@gmail.com
punjabbani@yahoo.com

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ
ਪਟਿਆਲਾ, 22 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈਣ । ਉਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਪੈਂਸੇ ਵਜੋਂ ਮਾਹਰ ਵਕੀਲ ਹਨ, ਉਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ । ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਅਤੇ ਉਹਨਾਂ ਨੂੰ ਅੰਤਰਿਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ ।

Advertisement
Advertisement
Advertisement
Advertisement
Scroll to Top