Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕੀਪੀਡੀਆ ਤੇ ਮਹਾਰਾਸ਼ਟਰ ਸਾਈਬਰ ਪੁਲਸ ਨੇ ਕੀਤਾ ਛਤਰਪਤੀ ਸੰਭਾਜੀ ਮਹਾਰਾਜ ਬਾਰੇ ‘ਇਤਰਾਜ਼ਯੋਗ’ ਸਮੱਗਰੀ ਨਾ ਹਟਾਉਣ ਤੇ ਚਾਰ ਸੰਪਾਦਕਾਂ ਵਿਰੁੱਧ ਕੇਸ ਦਰਜ

ਵਿਕੀਪੀਡੀਆ ਤੇ ਮਹਾਰਾਸ਼ਟਰ ਸਾਈਬਰ ਪੁਲਸ ਨੇ ਕੀਤਾ ਛਤਰਪਤੀ ਸੰਭਾਜੀ ਮਹਾਰਾਜ ਬਾਰੇ ‘ਇਤਰਾਜ਼ਯੋਗ’ ਸਮੱਗਰੀ ਨਾ ਹਟਾਉਣ ਤੇ ਚਾਰ ਸੰਪਾਦਕਾਂ ਵਿਰੁੱਧ ਕੇਸ ਦਰਜ

ਵਿਕੀਪੀਡੀਆ ਤੇ ਮਹਾਰਾਸ਼ਟਰ ਸਾਈਬਰ ਪੁਲਸ ਨੇ ਕੀਤਾ ਛਤਰਪਤੀ ਸੰਭਾਜੀ ਮਹਾਰਾਜ ਬਾਰੇ ‘ਇਤਰਾਜ਼ਯੋਗ’ ਸਮੱਗਰੀ ਨਾ ਹਟਾਉਣ ਤੇ ਚਾਰ ਸੰਪਾਦਕਾਂ ਵਿਰੁੱਧ ਕੇਸ ਦਰਜ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੀ ਸਾਈਬਰ ਪੁਲਸ ਨੇ ਛਤਰਪਤੀ ਸੰਭਾਜੀ ਮਹਾਰਾਜ ਬਾਰੇ ‘ਇਤਰਾਜ਼ਯੋਗ’ ਸਮੱਗਰੀ ਨਾ ਹਟਾਉਣ ਲਈ ਵਿਕੀਪੀਡੀਆ ਦੇ ਘੱਟੋ-ਘੱਟ ਚਾਰ ਸੰਪਾਦਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ । ਨੋਡਲ ਏਜੰਸੀ ਨੇ ਕੈਲੀਫੋਰਨੀਆ ਸਥਿਤ ਵਿਕੀਮੀਡੀਆ ਫਾਊਂਡੇਸ਼ਨ ਨੂੰ ਨੋਟਿਸ ਭੇਜ ਕੇ ਵਿਕੀਪੀਡੀਆ ਤੋਂ ਸਮੱਗਰੀ ਹਟਾਉਣ ਦੀ ਬੇਨਤੀ ਕੀਤੀ ਸੀ । ਵਿਕੀਮੀਡੀਆ ਫਾਊਂਡੇਸ਼ਨ ਇਕ ਗੈਰ-ਮੁਨਾਫਾ ਸੰਸਥਾ ਹੈ ਜੋ ਵਿਕੀਪੀਡੀਆ ਨੂੰ ਚਲਾਉਂਦੀ ਹੈ। ਮਹਾਰਾਸ਼ਟਰ ਸਾਈਬਰ ਏਜੰਸੀ ਨੇ ਨੋਟਿਸ ਵਿਚ ਇਹ ਵੀ ਜ਼ਿਕਰ ਕੀਤਾ ਸੀ ਕਿ ਵਿਕੀਪੀਡੀਆ ਦੀ ਸਮੱਗਰੀ ਗਲਤ ਹੈ ਅਤੇ ਇਸ ਨਾਲ ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੋ ਸਕਦੀ ਹੈ ਕਿਉਂਕਿ ਮਰਾਠਾ ਸਾਮਰਾਜ ਦੇ ਸੰਸਥਾਪਕ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਸੰਭਾਜੀ ਮਹਾਰਾਜ ਨੂੰ ਭਾਰਤ ਵਿਚ ਪੂਜਿਆ ਜਾਂਦਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਵਿਕੀਪੀਡੀਆ ’ਤੇ ਪੋਸਟ ਕੀਤੀ ਗਈ ਜਾਣਕਾਰੀ ਉਨ੍ਹਾਂ ਨੂੰ ਮੰਨਣ ਵਾਲਿਆਂ ਵਿਚ ਵੀ ਅਸੰਤੁਸ਼ਟੀ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮੱਗਰੀ ਨੂੰ ਹਟਾਉਣ ਬਾਰੇ ਵਿਕੀਮੀਡੀਆ ਵਲੋਂ ਕੋਈ ਜਵਾਬ ਨਾ ਮਿਲਣ ’ਤੇ ਮਹਾਰਾਸ਼ਟਰ ਸਾਈਬਰ ਪੁਲਿਸ ਨੇ ਘੱਟੋ-ਘੱਟ ਚਾਰ ਵਿਕੀਪੀਡੀਆ ਸੰਪਾਦਕਾਂ ਵਿਰੁਧ ਆਈ.ਟੀ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਇਤਰਾਜ਼ ਸੰਭਾਜੀ ਮਹਾਰਾਜ ਦੇ ਜੀਵਨ ’ਤੇ ਆਧਾਰਤ ਹਿੰਦੀ ਫਿਲਮ ‘ਛਵਾ’ ਦੇ ਪਿਛੋਕੜ ’ਚ ਆਈ ਹੈ। ਇਹ ਫਿਲਮ ਹਾਲ ਹੀ ’ਚ ਰਿਲੀਜ਼ ਹੋਈ ਹੈ।

Advertisement
Advertisement
Advertisement
Advertisement
Scroll to Top