Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:27 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਨਿਯੁਕਤ ਕੀਤੇ ਗਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਏਅਰ ਇੰਡੀਆ ਦੀਆਂ ਸੇਵਾਵਾਂ `ਤੇ ਉਸ ਵੇਲੇ ਨਾਰਾਜ਼ਗੀ ਜ਼ਾਹਰ ਕੀਤੀ ਜਦੋਂ ਉਨ੍ਹਾਂ ਨੂੰ ਸਫਰ ਦੌਰਾਨ ਟੁੱਟੀ ਭੱਜੀ ਹਾਲਤ ਵਾਲੀ ਸੀਟ ਤੇ ਬੈਠਣਾ ਪਿਆ। ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਸੀ ਕਿ ਟਾਟਾ ਗਰੁੱਪ ਵੱਲੋਂ ਪ੍ਰਾਪਤੀ ਤੋਂ ਬਾਅਦ ਏਅਰ ਇੰਡੀਆ ਦੀਆਂ ਸੇਵਾਵਾਂ ਵਿੱਚ ਸੁਧਾਰ ਹੋਇਆ ਹੋਵੇਗਾ ਪਰ ਇਹ ਉਨ੍ਹਾਂ ਦਾ ਭਰਮ ਸਾਬਤ ਹੋਇਆ । ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਜਦੋਂ ਯਾਤਰੀਆਂ ਤੋਂ ਪੂਰਾ ਕਿਰਾਇਆ ਵਸੂਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਮਾੜੀਆਂ ਅਤੇ ਅਸੁਵਿਧਾਜਨਕ ਸੀਟਾਂ `ਤੇ ਬਿਠਾਉਣਾ ਕਿਵੇਂ ਜਾਇਜ਼ ਹੈ? ਉਨ੍ਹਾਂ ਨੇ ਏਅਰ ਇੰਡੀਆ ਪ੍ਰਬੰਧਨ ਨੂੰ ਪੁੱਛਿਆ ਕਿ ਕੀ ਭਵਿੱਖ ਵਿੱਚ ਕਿਸੇ ਹੋਰ ਯਾਤਰੀ ਨੂੰ ਅਜਿਹੀ ਮੁਸੀਬਤ ਦਾ ਸਾਹਮਣਾ ਕਰਨਾ ਪਵੇਗਾ? ਉਨ੍ਹਾਂ ਮੰਗ ਕੀਤੀ ਕਿ ਏਅਰ ਇੰਡੀਆ ਨੂੰ ਅਜਿਹੀ ਲਾਪਰਵਾਹੀ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਯਾਤਰੀਆਂ ਨੂੰ ਜਲਦੀ ਪਹੁੰਚਣ ਦੀ ਮਜਬੂਰੀ ਦਾ ਫਾਇਦਾ ਉਠਾਉਣ ਲਈ ਮਜਬੂਰ ਨਾ ਹੋਣਾ ਪਵੇ ।

Advertisement
Advertisement
Advertisement
Advertisement
Scroll to Top