Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:23 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਨੁਰਾਗ ਰਸਤੋਗੀ ਨੇ ਸੰਭਾਲਿਆ ਅਹੁਦਾ

ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਨੁਰਾਗ ਰਸਤੋਗੀ ਨੇ ਸੰਭਾਲਿਆ ਅਹੁਦਾ

ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਨੁਰਾਗ ਰਸਤੋਗੀ ਨੇ ਸੰਭਾਲਿਆ ਅਹੁਦਾ
ਚੰਡੀਗੜ੍ਹ : ਹਰਿਆਣਾ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ । ਸ੍ਰੀ ਰਸਤੋਗੀ ਆਮ ਪ੍ਰਸ਼ਾਸਨ, ਮਨੁੱਖੀ ਸਰੋਤ, ਪਰਸੋਨਲ ਤੇ ਸਿਖਲਾਈ, ਸੰਸਦੀ ਮਾਮਲੇ ਤੇ ਵਿਜੀਲੈਂਸ ਵਿਭਾਗ ਦੇਖਣ ਦੇ ਨਾਲ-ਨਾਲ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ । ਦੱਸਣਯੋਗ ਹੈ ਕਿ ਸਾਲ 1990 ਬੈਚ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਸਤੋਗੀ ਦੀ ਨਿਯੁਕਤੀ ਦੇ ਹਰਿਆਣਾ ਸਰਕਾਰ ਨੇ ਦੇਰ ਰਾਤ ਆਦੇਸ਼ ਜਾਰੀ ਕੀਤੇ ਸਨ ਅਤੇ ਅੱਜ ਉਨ੍ਹਾਂ ਅਹੁਦਾ ਸਾਂਭ ਲਿਆ ਹੈ । ਅਨੁਰਾਗ ਰਸਤੋਗੀ 30 ਜੂਨ ਨੂੰ ਸੇਵਾਮੁਕਤ ਹੋਣਗੇ । ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਦਿਆਂ ਹੀ ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ । ਜਾਣਕਾਰੀ ਅਨੁਰਾਗ ਰਸਤੋਗੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੇ ਰਹਿਣ ਵਾਲੇ ਹਨ । ਉਹ ਸਾਲ 1992 ਵਿੱਚ ਹਰਿਆਣਾ ਦੇ ਨਾਰਨੌਲ ਵਿੱਚ ਬਤੌਰ ਐੱਸ. ਡੀ. ਐੱਮ. ਨਿਯੁਕਤ ਹੋਏ ਸਨ। ਉਸ ਤੋਂ ਬਾਅਦ ਉਨ੍ਹਾਂ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਤੌਰ ਡਿਪਟੀ ਕਮਿਸ਼ਨਰ ਅਤੇ ਹੋਰ ਕਈ ਸੀਨੀਅਰ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ ।

Advertisement
Advertisement
Advertisement
Advertisement
Scroll to Top