Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:46 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਇਜਲਾਸ ਹੁਣ 24 ਫਰਵਰੀ ਨੂੰ ਹੋਵੇਗਾ : ਵਿਧਾਨ ਸਭਾ ਸਪੀਕਰ

ਵਿਧਾਨ ਸਭਾ ਇਜਲਾਸ ਹੁਣ 24 ਫਰਵਰੀ ਨੂੰ ਹੋਵੇਗਾ : ਵਿਧਾਨ ਸਭਾ ਸਪੀਕਰ

ਵਿਧਾਨ ਸਭਾ ਇਜਲਾਸ ਹੁਣ 24 ਫਰਵਰੀ ਨੂੰ ਹੋਵੇਗਾ : ਵਿਧਾਨ ਸਭਾ ਸਪੀਕਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਹੈ ਕਿ ਵਿਧਾਨ ਸਭਾ ਦਾ ਇਜਲਾਸ ਹੁਣ 24 ਫਰਵਰੀ ਨੂੰ ਹੋਵੇਗਾ।ਉਨ੍ਹਾਂ ਦੱਸਿਆ ਕਿ 24 ਨੂੰ ਹੋਣ ਵਾਲਾ ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ’ਚ ਕਾਰਜ ਪ੍ਰਣਾਲੀ ਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ ਸੋਮਵਾਰ ਨੂੰ ਸਵੇਰੇ 11 ਵਜੇ ਇਜਲਾਜ ਸੱਦਿਆ ਗਿਆ ਹੈ ।

Advertisement
Advertisement
Advertisement
Advertisement
Scroll to Top