Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:47 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਨਾ ਆਪਣੀ ਵਧਦੀ ਕੀਮਤ ਦੇ ਚਲਦਿਆਂ ਆਮ ਆਦਮੀ ਦੀ ਪਹੁੰਚ ਤੋਂ ਹੋਇਆ ਬਾਹਰ

ਸੋਨਾ ਆਪਣੀ ਵਧਦੀ ਕੀਮਤ ਦੇ ਚਲਦਿਆਂ ਆਮ ਆਦਮੀ ਦੀ ਪਹੁੰਚ ਤੋਂ ਹੋਇਆ ਬਾਹਰ

ਸੋਨਾ ਆਪਣੀ ਵਧਦੀ ਕੀਮਤ ਦੇ ਚਲਦਿਆਂ ਆਮ ਆਦਮੀ ਦੀ ਪਹੁੰਚ ਤੋਂ ਹੋਇਆ ਬਾਹਰ
ਨਵੀਂ ਦਿੱਲੀ : ਵੱਖ ਵੱਖ ਤਰ੍ਹਾਂ ਦੀਆਂ ਬਹੁ ਕੀਮਤੀ ਵਸਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਸੋਨੇ ਦੀਆਂ ਕੀਮਤਾਂ ਹਾਈ, ਮੱਧ ਤੇ ਲੋਅ ਲੈਵਲ ਦੇ ਲੋਕਾਂ ਨੂੰ ਇਕ ਵਾਰ ਤਾਂ ਜ਼ਰੂਰ ਪ੍ਰਭਾਵਿਤ ਕਰਦੀਆਂ ਹਨ ਤੇ ਇਸ ਵਾਰ ਵੀ ਸੋਨੇ ਵਿਚੋਂ ਸੋਨਾ ਜੇਕਰ ਪੀਲੇ ਸੋਨੇ ਦੀ ਗੱਲ ਕੀਤੀ ਜਾਵੇ ਤਾਂ ਸੋਨੇ ਦੇ ਨਾਲ ਨਾਲ ਚਾਂਦੀ ਦੀਆਂ ਕੀਮਤਾਂ `ਚ ਉਤਰਾਅ-ਚੜ੍ਹਾਅ ਜਾਰੀ ਹੈ, ਜਿਸਦੇ ਚਲਦਿਆਂ ਅੱਜ ਸੋਨੇ ਦੀ ਕੀਮਤ 85998 ਰੁਪਏ ਤੱਕ ਪਹੁੰਚ ਗਈ ਹੈ ਤੇ ਚਾਂਦੀ ਦੀ ਕੀਮਤ 97953 ਰੁਪਏ ਪ੍ਰਤੀ ਕਿਲੋਗ੍ਰਾਮ । 23 ਕੈਰੇਟ, 22 ਕੈਰੇਟ, 18 ਕੈਰੇਟ ਦੀ ਨਵੀਨਤਮ ਕੀਮਤ ਦੇ ਨਾਲ-ਨਾਲ ਤੁਹਾਡੇ ਸ਼ਹਿਰ ਵਿੱਚ ਮੌਜੂਦਾ ਰੇਟ ਕੀ ਹੈ, ਬਾਰੇ ਹੋਰ ਜਾਣੋ। ਚੰਡੀਗੜ੍ਹ ਵਿਚ ਅੱਜ 22 ਕੈਰੇਟ ਸੋਨੇ ਦੀ ਕੀਮਤ 79,550 ਪ੍ਰਤੀ 10 ਗ੍ਰਾਮ ਰੁਪਏ ਹੈ, ਜਦਕਿ 24 ਕੈਰੇਟ ਸੋਨੇ ਦੀ ਕੀਮਤ 86,770 ਪ੍ਰਤੀ 10 ਗ੍ਰਾਮ ਹੈ । ਮੁਹਾਲੀ ਦੀ ਗੱਲ ਕਰੀਏ ਤਾਂ ਇਥੇ ਅੱਜ 22 ਕੈਰੇਟ ਸੋਨੇ ਦੀ ਕੀਮਤ 79,550 ਪ੍ਰਤੀ 10 ਗ੍ਰਾਮ ਰੁਪਏ ਹੈ ਜਦਕਿ 24 ਕੈਰੇਟ ਸੋਨੇ ਦੀ ਕੀਮਤ 86,770 ਪ੍ਰਤੀ 10 ਗ੍ਰਾਮ ਹੈ । ਇਸ ਦੇ ਨਾਲ ਹੀ ਜੇਕਰ ਦਿੱਲੀ ਦੇ ਸਰਾਫ਼ਾ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਨੇ ਦੀ ਕੀਮਤ 90 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪਹੁੰਚ ਰਹੀ ਹੈ । ਸੋਨੇ ਦੀ ਕੀਮਤ 13,00 ਰੁਪਏ ਵਧ ਕੇ 89,400 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ । ਇਸ ਦੇ ਨਾਲ ਹੀ ਜੇਕਰ ਪਿਛਲੇ ਵੀਰਵਾਰ ਦੀ ਗੱਲ ਕਰੀਏ ਤਾਂ 99.9 ਫ਼ੀ ਸਦੀ ਸ਼ੁੱਧ ਸੋਨੇ ਦੀ ਕੀਮਤ 88,100 ਰੁਪਏ ਪ੍ਰਤੀ 10 ਗ੍ਰਾਮ ਅਤੇ 99.5 ਫ਼ੀ ਸਦੀ ਸ਼ੁੱਧ ਸੋਨੇ ਦੀ ਕੀਮਤ 89,000 ਰੁਪਏ ਪ੍ਰਤੀ 10 ਗ੍ਰਾਮ `ਤੇ ਪਹੁੰਚ ਗਈ ।

Advertisement
Advertisement
Advertisement
Advertisement
Scroll to Top