Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼
ਪਟਿਆਲਾ, 18 ਫਰਵਰੀ : ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ । ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ ਪੰਜਾਬੀ ਦੇ ਸਿਰਮੌਰ ਕਵੀ ਧਨੀਰਾਮ ਚਾਤ੍ਰਿਕ ਦੀ ਰਚਨਾ ਹੈ, ਜਿਸ ਨੂੰ ਸੰਗੀਤਕ ਛੋਹਾਂ ਦਿੱਤੀਆਂ ਹਨ ਹਰਜੀਤ ਗੁੱਡੂ ਨੇ । ਉਹਨਾਂ ਦੱਸਿਆ ਕਿ ਅੱਜ ਘੁੰਡ ਚੁਕਾਈ ਤੋਂ ਬਾਅਦ ਉਕਤ ਗੀਤ ਨੂੰ ਸੋਸ਼ਲ ਮੀਡੀਆ ਤੇ ਰੀਲੀਜ਼ ਕਰ ਦਿੱਤਾ ਹੈ । ਮੇਲਾ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਧਨੀ ਰਾਮ ਚਾਤ੍ਰਿਕ ਦੀ ਇਸ ਰਚਨਾ ਪੰਜਾਬ ਕਰਾਂ ਕੀ ਸਿਫ਼ਤ ਤੇਰੀ ਨੂੰ ਪੰਜਾਬੀਆਂ ਦੇ ਰੂਬਰੂ ਕਰਨ ਲਈ ਡਾ ਹਰਿੰਦਰ ਹੁੰਦਲ ਦਾ ਧੰਨਵਾਦ ਕੀਤਾ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰੂਪਨਦੀਪ ਕੌਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top