Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ
-ਬਾਬਿਆਂ ਨੇ ਥਿਰਕਣ ਲਾ ਦਿੱਤੀ ਸ਼ੀਸ਼ ਮਹਿਲ ਦੀ ਫ਼ਿਜ਼ਾ
ਪਟਿਆਲਾ, 22 ਫਰਵਰੀ : ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ। ਸਭਿਆਚਾਰਕ ਪ੍ਰੋਗਰਾਮ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਮੇਲੇ ਵਿੱਚ ਬਾਬੇ ਭੰਗੜਾ ਪਾਉਂਦੇ ਸਿਰਲੇਖ ਹੇਠ ਸੀਨੀਅਰ ਸਿਟੀਜ਼ਨ ਦਾ ਫ਼ੈਸ਼ਨ ਸ਼ੋਅ ਕਰਵਾਇਆ ਗਿਆ, ਜਿਸ ਵਿਚ ਪੰਜਾਹ ਸਾਲ ਤੋਂ ਅੱਸੀ ਸਾਲ ਤੱਕ ਦੇ ਬਜ਼ੁਰਗਾਂ ਨੇ ਕਪਲ ਡਾਂਸ ਅਤੇ ਕੈਟ ਵਾਕ ਕੀਤੀ । ਬਾਬਿਆਂ ਅਤੇ ਬਜ਼ੁਰਗ ਮਾਤਾਵਾਂ ਨੇ ਬਾਬੇ ਭੰਗੜਾ ਪਾਉਂਦੇ ਨੇ, ਰੰਗਲਾ ਪੰਜਾਬ ਅਤੇ ਕਿੰਨਾ ਸੋਹਣਾ ਹੈ ਪਟਿਆਲਾ ਗੀਤਾਂ ਤੇ ਖ਼ੂਬਸੂਰਤ ਨਾਚ ਨੱਚੇ ਅਤੇ ਮੇਲੀਆਂ ਨੂੰ ਨੱਚਣ ਲਾ ਦਿੱਤਾ । ਬਜ਼ੁਰਗਾਂ ਵਿੱਚ ਸੁਰਿੰਦਰ ਆਹਲੂਵਾਲੀਆ, ਨਾਹਰ ਸਿੰਘ, ਹਰਿੰਦਰ ਕੌਰ 72 ਸਾਲ, ਬਲਵਿੰਦਰ ਸਿੰਘ, ਬਲਦੇਵ ਸਿੰਘ (78 ਸਾਲ), ਨਿਰਭਲ ਮਾਂਗਟ ਆਦਿ ਨੇ ਖ਼ੂਬ ਰੰਗ ਬੰਨ੍ਹਿਆ। ਯੋਗਾ ਦੇ ਮੁਕਾਬਲੇ ਵਿਚ ਮਨਸੀਰਤ ਕੌਰ ਨੇ ਪਹਿਲਾ, ਨੈਤਿਕ ਸ਼ਰਮਾ ਅਤੇ ਤਨਵੀਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਵਿਸ਼ੇਸ਼ ਪ੍ਰਤਿਭਾ ਮੁਕਾਬਲੇ ਵਿੱਚ ਹਾਰਦਿਕ ਹਾਂਡਾ ਨੇ ਤਬਲਾ ਅਤੇ ਢੱਡ ਬਜਾਕੇ ਬਾਜ਼ੀ ਮਾਰੀ ।

Advertisement
Advertisement
Advertisement
Advertisement
Scroll to Top