Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 7:33 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਵੱਲੋਂ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਵੱਲੋਂ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਵੱਲੋਂ ਟਰੈਵਲ ਏਜੰਸੀ ਦਾ ਲਾਇਸੰਸ ਰੱਦ
ਸੰਗਰੂਰ, 21 ਜਨਵਰੀ :ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰਫੈਸ਼ਨਲ ਰੈਗੂਲੇਸ਼ਨ) ਦੇ ਤਹਿਤ” (FOR THE BLUE HEAVEN EDUCATION GROUP) ਮਾਤਾ ਮੋਦੀ ਰੋਡ, ਲਕਸ਼ਮੀ ਪੈਲੇਸ ਦੇ ਸਾਹਮਣੇ, ਸੁਨਾਮ ਉਧਮ ਸਿੰਘ ਵਾਲਾ ਦੇ ਨਾਮ ਤੇ ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਐਸ. ਯੂ. ਐਸ. ਕਾਲਜ ਰੋਡ, ਬਾਬਾ ਮੂਲਚੰਦ ਕਾਲੋਨੀ, ਸੁਨਾਮ ਉਧਮ ਸਿੰਘ ਵਾਲਾ ਨੂੰ ਟਰੈਵਲ ਏਜੰਸੀ ਦਾ ਲਾਇਸੰਸ ਨੰ: 61/ਡੀ. ਸੀ/ਐਮ. ਏੇ. ਸੰਗਰੂਰ/2019 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20-01-2024 ਤੱਕ ਸੀ । ​​ਪ੍ਰਾਰਥੀ ਵੱਲੋ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਹ ਕਨੇਡਾ ਵਿਖੇ ਅਣਮਿਥੇ ਸਮੇਂ ਲਈ ਜਾ ਰਿਹਾ ਹੈ ਜਿਸ ਕਰਕੇ ਹੁਣ ਉਹ ਜਿੰਨੀ ਦੇਰ ਵਿਦੇਸ਼ ਵਿੱਚ ਰਹੇਗਾ ਉਨਾਂ ਸਮਾਂ ਏਜੰਸੀ ਦਾ ਕੰਮ ਨਹੀ ਕਰੇਗਾ ।
​​ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸਕੇਸ਼ਨ 6(1) (G) ਵਿੱਚ ਦਰਜ ਉਪਬੰਧ ਅਨੂਸਾਰ ਪ੍ਰਾਰਥੀ ਦਾ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ, ​​ਇਸ ਲਈ ਪ੍ਰਾਰਥੀ ਵੱਲੋ ਪ੍ਰਾਪਤ ਹੋਈ ਪ੍ਰਤੀਬੇਨਤੀ ਅਤੇ ਉਪਰੋਕਤ ਪ੍ਰਸਥਿਤੀਆਂ ਦੇ ਮੱਦੇ ਨਜ਼ਰ ” ( FOR THE BLUE HEAVEN EDUCATION GROUP) ਮਾਤਾ ਮੋਦੀ ਰੋਡ, ਲਕਸ਼ਮੀ ਪੈਲੇਸ ਦੇ ਸਾਹਮਣੇ, ਸੁਨਾਮ ਉਧਮ ਸਿੰਘ ਵਾਲਾ, ਜਿਲ੍ਹਾ ਸੰਗਰੂਰ ਦੇ ਨਾਮ ਤੇ ਸ੍ਰੀ ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਐਸ.ਯੂ.ਐਸ ਕਾਲਜ ਰੋਡ, ਬਾਬਾ ਮੂਲਚੰਦ ਕਾਲੋਨੀ, ਸੁਨਾਮ ਉਧਮ ਸਿੰਘ ਵਾਲਾ, ਜਿਲ੍ਹਾ ਸੰਗਰੂਰ ਨੂੰ ਜਾਰੀ ਕੀਤਾ ਗਿਆ ਟਰੇਵਲ ਏਜੰਸੀ ਦਾ ਲਾਇਸੰਸ ਨੰ: 61/ਡੀ. ਸੀ/ਐਮ. ਏੇ. ਸੰਗਰੂਰ/2019 ਪ੍ਰੋਫੈਸਨਲ ਰੇਗੂਲੇਸ਼ਨ ਦੇ ਸੈਕਸ਼ਨ 6 (1) (G) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਇਸ ਫਰਮ ਜਾਂ ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜ਼ਿੰਮੇਵਾਰ ਹੋਵੇਗਾ ।

Advertisement
Advertisement
Advertisement
Advertisement
Scroll to Top