Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 1:38 pm

+91 90915 01313 , +91 90916 01313

punjabbanni@gmail.com
punjabbani@yahoo.com

ਆਰਜੀ ਕਾਰ ਬਲਾਤਕਾਰ ਮਾਮਲੇ 'ਚ ਸੰਜੇ ਰਾਏ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਆਰਜੀ ਕਾਰ ਬਲਾਤਕਾਰ ਮਾਮਲੇ 'ਚ ਸੰਜੇ ਰਾਏ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਆਰਜੀ ਕਾਰ ਬਲਾਤਕਾਰ ਮਾਮਲੇ ‘ਚ ਸੰਜੇ ਰਾਏ ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਕੋਲਕਾਤਾ : ਕੋਲਕਾਤਾ ਦੇ ਆਰਜੀਕਰ ਰੇਪ ਮਾਮਲੇ ‘ਚ ਫੈਸਲਾ ਆਇਆ ਹੈ। ਜੱਜ ਨੇ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਇਸ ਤੋਂ ਇਲਾਵਾ ਜੱਜ ਨੇ ਉਸ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ । ਪਿਛਲੇ ਸਾਲ 9 ਅਗਸਤ ਨੂੰ 32 ਸਾਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ । ਇਸ ਕਾਰਨ ਦੇਸ਼ ਭਰ ‘ਚ ਭਾਰੀ ਵਿਰੋਧ ਪ੍ਰਦਰਸ਼ਨ ਹੋਏ । ਸੀਬੀਆਈ, ਜਿਸ ਨੇ ਕੋਲਕਾਤਾ ਪੁਲਿਸ ਤੋਂ ਕੇਸ ਆਪਣੇ ਹੱਥਾਂ ਵਿੱਚ ਲੈ ਲਿਆ ਸੀ, ਨੇ ਰਾਏ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ । ਪਰ ਜੱਜ ਅਨਿਰਬਾਨ ਦਾਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਦੁਰਲੱਭ ਕੇਸ ਨਹੀਂ ਹੈ, ਇਸ ਦੇ ਆਧਾਰ ‘ਤੇ ਉਸ ਨੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ । ਅਦਾਲਤ ਨੇ ਪੀੜਤ ਪਰਿਵਾਰ ਨੂੰ 17 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਹੁਕਮ ਦਿੱਤਾ ਹੈ ।

Advertisement
Advertisement
Advertisement
Advertisement
Scroll to Top