Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਦਾ ਸਰਪੰਚ ਜਸਵਿੰਦਰ ਸਿੰਘ ਆਕੜੀ ਵੱਲੋਂ ਸਨਮਾਨ 

ਮੇਅਰ ਕੁੰਦਨ ਗੋਗੀਆ ਦਾ ਸਰਪੰਚ ਜਸਵਿੰਦਰ ਸਿੰਘ ਆਕੜੀ ਵੱਲੋਂ ਸਨਮਾਨ 

ਮੇਅਰ ਕੁੰਦਨ ਗੋਗੀਆ ਦਾ ਸਰਪੰਚ ਜਸਵਿੰਦਰ ਸਿੰਘ ਆਕੜੀ ਵੱਲੋਂ ਸਨਮਾਨ 
– ਮੇਅਰ ਕੁੰਦਨ ਗੋਗੀਆ ਦਾ ਹਲਕਾ ਘਨੌਰ ਦੇ ਆਪ ਆਗੂਆਂ ਨੇ ਕੀਤਾ ਸਨਮਾਨ 
ਘਨੌਰ : ਅੱਜ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਟੀਮ ‘ਚੋਂ ਸਰਪੰਚ ਜਸਵਿੰਦਰ ਸਿੰਘ ਆਕੜੀ, ਬਲਾਕ ਪ੍ਰਧਾਨ ਭਗਵੰਤ ਸਿੰਘ ਸਿਹਰਾ, ਮਨਜਿੰਦਰ ਸਿੰਘ ਆਕੜੀ ਨੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਦਾ ਉਨ੍ਹਾਂ ਦੇ ਦਫਤਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਆਗੂਆਂ ਨੇ ਨਵ ਨਿਯੁਕਤ ਮੇਅਰ ਬਣਨ ਦੀ ਖੁਸ਼ੀ ਵਿੱਚ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਆਕੜੀ ਨੇ ਕਿਹਾ ਕਿ ਨਵ ਨਿਯੁਕਤ ਮੇਅਰ ਤੇ ਬਹੁਤ ਆਸ ਹੈ ਕਾਫੀ ਸਮੇਂ ਤੋਂ ਰੁਕਿਆ ਹੋਇਆ ਪਟਿਆਲਾ ਸ਼ਹਿਰ ਦਾ ਡਿਵੈਲਪਮੈਂਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਪਟਿਆਲਾ ਨੂੰ ਇੱਕ ਸਾਫ ਸੁਥਰਾ ਸ਼ਹਿਰ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਤੇ ਆਮ ਆਦਮੀ ਪਾਰਟੀ ਦੇ ਟਕਸਾਲੀ ਵਲੰਟੀਅਰਾਂ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top