Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:07 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਆਯੋਜਿਤ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਆਯੋਜਿਤ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਆਯੋਜਿਤ
ਪਟਿਆਲਾ : ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਦੀਪ ਸਿੰਘ ਪਹਾੜਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਲਾਕ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਜਾਹਲਾ ਜਿਲਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਅਤੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ ਹੋਈ ਮੀਟਿੰਗ ਵਿੱਚ ਬਲਾਕ ਦੇ ਪ੍ਰਧਾਲ ਜਗਦੀਪ ਸਿੰਘ ਨੇ ਸਰਪੰਚ ਬਣ ਜਾਣ ਤੇ ਬਲਾਕ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਅਤੇ ਉਹਨਾਂ ਦੀ ਜਗ੍ਹਾਂ ਤੇ ਸਰਬ ਸੰਮਤੀ ਨਾਲ ਜਗਰੂਪ ਸਿੰਘ ਫਤਿਹਪੁਰ ਨੂੰ ਬਲਾਕ ਪ੍ਰਧਾਨ ਚੁਣ ਲਿਆ ਗਿਆ ਨਾਲ ਹੀ ਵੱਖ ਵੱਖ ਅਹੁਦਿਆਂ ਤੇ ਗੁਰਮੀਤ ਸਿੰਘ ਖੇੜੀਮੱਲਾਂ ਨੇ ਦੁਬਾਰਾ ਬਲਾਕ ਮੀਤ ਪ੍ਰਧਾਨ ਦੇ ਆਹੁਦੇ ਤੇ ਚੁਣ ਲਿਆ ਗਿਆ ਨਾਲ ਹੀ ਪਹਿਲੀ ਟੀਮ ਵਿਚੋਂ ਸਤਵੰਤ ਸਿੰਘ ਦਦਹੇੜਾ, ਕਰਮਜੀਤ ਪਹਾੜਪੁਰ, ਗੁਰਮੇਲ ਸਿੰਘ ਸੈਸਰਵਾਲ, ਲਾਭ ਸਿੰਘ ਖੇੜੀ ਮਾਨੀਆ, ਬਲਵਿੰਦਰ ਸਿੰਘ ਸੁਲਤਾਨਪੁਰ ਅਤੇ ਮੋਤੀ ਲਾਲ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਮ ਕਿਸ਼ਨ ਪਸਿਆਣਾ, ਮਨਜੀਤ ਸਿੰਘ ਸੈਸਰਵਾਲ, ਜਗਰੂਪ ਸਿੰਘ ਜਾਹਲਾ ਨੂੰ ਯੂਨੀਅਨ ਵਿੱਚ ਕਾਨੂੰਨੀ ਸਲਾਹਕਾਰ ਦੇ ਦੌਰ ਤੇ ਚੁਣ ਲਿਆ ਗਿਆ । ਮੀਟਿੰਗ ਵਿੱਚ ਬਲਾਕ ਵਿਚੋਂ ਲਗਭਗ 15 ਪਿੰਡ ਤੋਂ ਸੈਂਕੜੇ ਕਿਸਾਨ ਸ਼ਾਮਲ ਹੋਏ। ਆਪਣੇ ਵਿਚਾਰ ਰੱਖਦਿਆ ਡਾ. ਦਰਸ਼ਨ ਪਾਲ ਨੇ ਚੱਲ ਰਹੇ ਮੋਰਚਿਆਂ ਦੀ ਜਾਣਕਾਰੀ ਦਿੰਦਿਆ 26 ਜਨਵਰੀ ਨੂੰ ਸਾਰੇ ਦੇਸ਼ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕਰਦਿਆਂ ਤਿੰਨੋ ਫੋਰਮਾਂ ਵੱਲੋਂ ਰਲਕੇ ਕਿਸਾਨੀ ਮੰਗਾਂ ਮਨਵਾਉਣ ਵਾਲੀ ਜਤਨ ਕਰਨੇ ਪੈਣਗੇ । ਮੀਟਿੰਗ ਵਿੱਚ ਫਤਿਹਪੁਰ, ਪਹਾੜਪੁਰ ਤੋਂ ਸਿਰਵਾਰਾ ਸਿੰਘ, ਚਰਨਜੀਤ ਸਿੰਘ, ਨਿਧਾਨ ਸਿੰਘ (ਬਲਾਕ ਖਜਾਨਚੀ), ਨਿਰਮਲ ਸਿੰਘ, ਬਲਵੀਰ ਸਿੰਘ, ਭਗਵਾਨ ਸਿੰਘ ਪ੍ਰਧਾਨ ਕਰਮਜੀਤ ਸਿੰਘ ਛੰਨਾ, ਕੁਲਵੰਤ ਸਿੰਘ, ਇਸ ਤੋਂ ਇਲਾਵਾ ਰਣਬੀਰਪੁਰਾ ਜਾਹਲਾ, ਸੁਲਤਾਨਪੁਰ , ਸ਼ੇਖੂਪੁਰ ਛੰਨਾ, ਦਦਹੇੜਾ, ਬੀਬੀਪੁਰ, ਖੇੜੀ ਮੱਲਾਂ, ਪਸਿਆਣਾ ਤੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।

Advertisement
Advertisement
Advertisement
Advertisement
Scroll to Top