Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ
ਚੰਡੀਗੜ੍ਹ, 7 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

Advertisement
Advertisement
Advertisement
Advertisement
Scroll to Top