Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 25 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ । 26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2025 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ ।

Advertisement
Advertisement
Advertisement
Advertisement
Scroll to Top