Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੈਡੀਕਲ ਰੇਪ੍ਰੇਸੇਂਟਿਵ ਐਸੋਸੀਏਸ਼ਨ ਵਲੋਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ

ਪੰਜਾਬ ਮੈਡੀਕਲ ਰੇਪ੍ਰੇਸੇਂਟਿਵ ਐਸੋਸੀਏਸ਼ਨ ਵਲੋਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ

ਪੰਜਾਬ ਮੈਡੀਕਲ ਰੇਪ੍ਰੇਸੇਂਟਿਵ ਐਸੋਸੀਏਸ਼ਨ ਵਲੋਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ
ਪਟਿਆਲਾ : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਮੈਡੀਕਲ ਚੈਕਅਪ ਕੈਂਪ ਡੋਗਰਾ ਮਹੱਲਾ ਪੀ. ਆਰ. ਟੀ. ਸੀ. ਵਰਕਸ਼ਾਪ ਦੇ ਸਾਹਮਣੇ ਸਰਹਿੰਦੀ ਗੇਟ ਪਟਿਆਲਾ ਵਿਖੇ ਲਗਾਇਆ ਗਿਆ । ਕੈਂਪ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਭਾਗ ਲਿਆ । ਡਾਕਟਰ ਅਮਨਦੀਪ ਗਰਗ ਦਿਲ ਦੇ ਰੋਗਾਂ ਦੇ ਮਾਹਿਰ, ਡਾਕਟਰ ਦੀਪਇੰਦਰ ਸਿੰਘ ਹੱਡੀਆਂ ਦੇ ਰੋਗਾਂ ਦੇ ਮਾਹਿਰ, ਡਾਕਟਰ ਪਰਮਿੰਦਰ ਢਿੱਲੋਂ ਬੱਚਿਆਂ ਦੇ ਰੋਗਾਂ ਦੇ ਮਾਹਿਰ, ਡਾਕਟਰ ਦੀਪ ਸਿੰਘ ਦੰਦਾ ਦੇ ਰੋਗਾਂ ਦੇ ਮਾਹਿਰ ਨੇ ਭਾਗ ਲਿਆ । ਇਸ ਕੈਂਪ ਵਿਚ 135 ਮਰੀਜਾਂ ਨੇ ਲਾਹਾ ਲਿਆ । ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਗੁਰਪ੍ਰਤਾਪ ਸਿੰਘ ਕੰਗ ਟੀਮ ਮੈਂਬਰ ਦਿਲਜੀਤ ਦੁਸਾਂਝ ਕਲਾਂ ਨੇ ਸ਼ਿਰਕਤ ਕੀਤੀ ਅਤੇ ਆਏ ਹੋਏ ਡਾਕਟਰਾਂ ਦਾ ਸਨਮਾਨ ਕੀਤਾ । ਪੀ. ਐਮ. ਆਰ. ਏ. ਦੇ ਪ੍ਰਧਾਨ ਹਰਸ਼ ਵਾਹਨ, ਰਾਜਨ ਸ਼ਰਮਾ ਸਕੱਤਰ , ਸਚਿਨ, ਮਨਜੋਤ ਸਿੰਘ, ਰਾਜੀਵ ਗੇਰਾ, ਵਿਪਿਨ, ਦਵਿੰਦਰ ਸਾਰੀ ਟੀਮ ਨੇ ਕੈਂਪ ਨੂੰ ਸਚਾਰੂ ਤਰੀਕੇ ਨਾਲ਼ ਚਲਾਉਣ ਲਈ ਵਿਸ਼ੇਸ਼ ਭੂਮਿਕਾ ਨਿਭਾਈ । ਇਸ ਕੈਂਪ ਵਿਚ ਈ. ਸੀ. ਜੀ, ਤਿੰਨ ਮਹੀਨੇ ਦੀ ਸ਼ੂਗਰ, ਆਰ. ਬੀ. ਐਸ, ਬੀ. ਐਮ. ਡੀ ਦੇ ਟੈਸਟ ਮੁਫਤ ਕੀਤੇ ਗਏ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ ।

Advertisement
Advertisement
Advertisement
Advertisement
Scroll to Top