Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਵੱਡੇ ਉਦਯੋਗਪਤੀ ਜੀ. ਐਸ. ਏ. ਇੰਡਸਟਰੀਜ ਦੇ ਐਮ. ਡੀ. ਜਤਿੰਦਰ ਪਾਲ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਦਾ ਕੀਤਾ ਸਨਮਾਨ

ਪੰਜਾਬ ਦੇ ਵੱਡੇ ਉਦਯੋਗਪਤੀ ਜੀ. ਐਸ. ਏ. ਇੰਡਸਟਰੀਜ ਦੇ ਐਮ. ਡੀ. ਜਤਿੰਦਰ ਪਾਲ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਦਾ ਕੀਤਾ ਸਨਮਾਨ

ਪੰਜਾਬ ਦੇ ਵੱਡੇ ਉਦਯੋਗਪਤੀ ਜੀਐਸਏ ਇੰਡਸਟਰੀਜ ਦੇ ਐਮ. ਡੀ. ਜਤਿੰਦਰ ਪਾਲ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਦਾ ਕੀਤਾ ਸਨਮਾਨ
– ਸ਼ਹਿਰ ਦਾ ਕਰਵਾਇਆ ਜਾਵੇਗਾ ਚਹੁੰ ਪਖੀ ਵਿਕਾਸ : ਹਰਿੰਦਹ ਕੋਹਲੀ
ਪਟਿਆਲਾ : ਪੰਜਾਬ ਦੇ ਵੱਡੇ ਇੰਡਸਟਰਲੀਅਸਟ ਜੀਐਸਏ ਇੰਡਸਟਰੀ ਦੇ ਐਮਡੀ ਜਤਿੰਦਰ ਪਾਲ ਸਿੰਘ ਨੇ ਨਵ ਨਿਯੁਕਤ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨਾਲ ਉਨ੍ਹਾ ਦੇ ਦਫ਼ਤਰ ਜਾਕੇ ਮੁਲਾਕਾਤ ਕੀਤੀ ਅਤੇ ਉਨ੍ਹਾ ਦਾ ਸਨਮਾਨ ਕੀਤਾ । ਇਸ ਮੌਕੇ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਹਰਿੰਦਰ ਕੋਹਲੀ ਜਮੀਨ ਨਾਲ ਜੂੜੇ ਨੇਤਾ ਹਨ ਅਤੇ ਹਮੇਸ਼ਾ ਲੋਕਾਂ ਦੇ ਦੁਖ ਸੁਖ ਵਿਚ ਸਭ ਤੋ ਅਗੇ ਖੜੇ ਹੁੰਦੇ ਹਨ, ਅਜਿਹੇ ਲੀਡਰ ਨੂੰ ਇਕ ਵੱਡੀ ਜਿੰਮੇਵਾਰੀ ਦੇ ਕੇ ਆਮ ਆਦਮੀ ਪਾਰਟੀ ਨੇ ਇਹ ਸੰਦੇਸ ਦਿੱਤਾ ਹੈ ਕਿ ਪਾਰਟੀ ਹਮੇਸ਼ਾ ਕੰਮ ਕਰਨ ਵਾਲਿਆਂ ਦੀ ਕਦਰ ਕਰਦੀ ਹੈ । ਉਨ੍ਹਾਂ ਕਿਹਾ ਕਿ ਅੱਜ ਜਦੋ ਯੁਵਾ ਰਾਜਨੀਤੀ ਵਿਚ ਆਉਣ ਵਿਚ ਇਨੀ ਜਿਆਦਾ ਦਿਲਚਸਪਤੀ ਨਹੀ ਦਿਖਾ ਰਹੇ ਹਨ ਤਾਂ ਅਜਿਹੇ ਵਿਚ ਹਰਿੰਦਰ ਕੋਹਲੀ ਵਰਗੇ ਨੇਤਾ ਨੌਜਵਾਨਾਂ ਦੇ ਲਈ ਪ੍ਰੇਰਨਾ ਸਰੋਤ ਬਦ ਸਕਦੇ ਹਨ । ਉਨ੍ਹਾ ਉਮੀਦ ਜਾਹਿਰ ਕੀਤੀ ਕਿ ਪਹਿਲਾਂ ਵੀ ਡਿਪਟੀ ਮੇਅਰ ਅਤੇ ਜਿਲਾ ਪ੍ਰਧਾਨ ਦੇ ਅਹੁਦੇ ‘ਤੇ ਰਹਿ ਕੇ ਵੱਡਾ ਤਜੁਰਬਾ ਹਾਸਲ ਕਰਨ ਵਾਲੇ ਹਰਿੰਦਰ ਕੋਹਲੀ ਦੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਸੰਭਾਲਣ ਦੇ ਬਾਅਦ ਯਕੀਨਨ ਸਹਿਰ ਦੀ ਡਿਵੈਲਪਮੈਂਟ ਵਿਚ ਤੇਜੀ ਆਵੇਗੀ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਉਨ੍ਹਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਰ ਕਾਰਜ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨਗੇ ਅਤੇ ਸ਼ਹਿਰ ਦਾ ਚਹੁੰ ਪਖੀ ਵਿਕਾਸ ਕਰਵਾਇਆ ਜਾਵੇਗਾ । ਇਸ ਮੌਕੇ ਉਨ੍ਹਾ ਦੇ ਨਾਲ ਰਾਕੇਸ ਗੁਪਤਾ ਤੇ ਇੰਡਸਟਰੀ ਦੇ ਹੋਰ ਅਹੁਦੇਦਾਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top