Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 12:06 am

+91 90915 01313 , +91 90916 01313

punjabbanni@gmail.com
punjabbani@yahoo.com

ਹੋਲਸੇਲ ਅਤੇ ਰਿਟੇਲ ਕੈਮੀਸਟ ਐਸੋਸੀਏਸਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕਰਨਾ ਸਲਾਘਾਯੋਗ ਉਪਰਾਲਾ : ਸੁਖਜਿੰਦਰ ਸਿੰਘ, ਬੰਨੀ ਚੈਹਿਲ

ਹੋਲਸੇਲ ਅਤੇ ਰਿਟੇਲ ਕੈਮੀਸਟ ਐਸੋਸੀਏਸਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕਰਨਾ ਸਲਾਘਾਯੋਗ ਉਪਰਾਲਾ : ਸੁਖਜਿੰਦਰ ਸਿੰਘ, ਬੰਨੀ ਚੈਹਿਲ

ਹੋਲਸੇਲ ਅਤੇ ਰਿਟੇਲ ਕੈਮੀਸਟ ਐਸੋਸੀਏਸਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕਰਨਾ ਸਲਾਘਾਯੋਗ ਉਪਰਾਲਾ : ਸੁਖਜਿੰਦਰ ਸਿੰਘ, ਬੰਨੀ ਚੈਹਿਲ
ਪਟਿਆਲਾ : ਹੋਲਸੇਲ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਵਲੋਂ ਸ੍ਰੀ ਜਗਨਨਾਥ ਸ਼ਿੰਦੇ ਪ੍ਰਧਾਨ ਆਲ ਇੰਡੀਆ ਆਰਗਨਾਈਜੇਸ਼ਨ ਆਫ ਕੈਮੀਸਟ ਦੇ 75 ਵੇ ਜਨਮ ਦਿਨ ਮੌਕੇ ਲਾਈਫ ਲਾਇਨ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਸੁਖਜਿੰਦਰ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਪਟਿਆਲਾ ਅਤੇ ਉਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚੈਹਿਲ ਨੇ ਸ ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕੀਤੀ।
ਪ੍ਰੋਗਰਾਮ ਦਾ ਉਦਘਾਟਨ ਐਸ. ਆਈ. ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਦਰ ਪਟਿਆਲਾ ਨੇ ਕੀਤਾ । ਇਸ ਮੌਕੇ ਵਿਸੇਸ ਤੌਰ ’ਤੇ ਗੁਰਜੀਤ ਸਿੰਘ ਲੱਕੀ ਹਰਦਾਸਪੁਰ ਪ੍ਰਧਾਨ ਰਿਟੇਲ ਫਾਰਮੇਸੀ ਐਸੋਸੀਏਸਨ ਪਟਿਆਲਾ, ਪ੍ਰਧਾਨ ਸੰਜੀਵ ਚੌਧਰੀ, ਸਕੱਤਰ ਜਤਿੰਦਰ ਸਿੰਘ ਸੇਠੀ, ਸਕੱਤਰ ਰਿਟੇਲ ਗੋਤਮ ਪੰਚਰਤਨ, ਜਸਵਿੰਦਰ ਸਿੰਘ ਚੇਅਰਮੈਨ, ਸੰਜੀਵ ਵਧਵਾ ਸਕੱਤਰ ਰਾਜਪੁਰਾ ਐਸੋਸੀਏਸਨ, ਵਿਕਾਸ ਸਿਆਲ ਚੇਅਰਮੈਨ ਦੇਵੀਗੜ੍ਹ ਐਸੋਸੀਏਸਨ, ਪਰਸੋਤਮ ਅਗਰਵਾਲ, ਰਮਨ ਅਰੋੜਾ, ਰੋਕੀ ਮਿੱਤਲ, ਵਿਸਾਲ ਮਿੱਤਲ ਕੈਸ਼ੀਅਰ, ਸੁਮੀਤ ਸੋਖਲ, ਹੇਮੰਤ, ਅਨੁਜ ਭਾਰਦਵਾਜ, ਚਰਨਜੀਤ ਖੁਰਾਣਾ ਅਤੇ ਮੈਂਬਰ ਰਿਟੇਲ ਅਤੇ ਹੋਲਸੇਲ ਕੈਮੀਸਟ ਐਸੋਸੀਏਸਨ ਨੇ ਸ਼ਿਰਕਤ ਕੀਤੀ ।
ਇਸ ਮੌਕੇ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਪਟਿਆਲਾ ਅਤੇ ਬੰਨੀ ਚੈਹਿਲ ਨੇ ਕਿਹਾ ਕਿ ਜ ਿਲ੍ਹਾ ਹੋਲਸੇਲ ਅਤੇ ਰਿਟੇਲ ਕੈਮਿਸਟ ਐਸੋਸੀਏਸਨ ਵਲੋਂ ਲੋੜਵੰਦ ਮਰੀਜਾਂ ਦੀ ਮਦਦ ਲਈ ਖੂਨਦਾਨ ਕੈਂਪ ਦਾ ਆਯੋਜਨ ਕਰਨਾ ਸਲਾਘਾਯੋਗ ਉਪਰਾਲਾ ਹੈ ਉਹਨਾਂ ਕਿਹਾ ਕਿ ਖੂਨਦਾਨੀ ਪ੍ਰਮਾਤਮਾ ਵਲੋਂ ਭੇਜੇ ਦੂਤਾ ਸਮਾਨ ਹੁੰਦੇ ਹਨ ਜੋ ਆਪਣਾ ਖੂਨਦਾਨ ਦੇ ਕੇ ਕਿਸੇ ਦੀ ਬੇਸਕੀਮਤੀ ਜਾਂਨ ਬਚਾਉਂਦੇ ਹਨ । ਉਹਨਾਂ ਕਿਹਾ ਕਿ ਤੁਹਾਡੇ ਦਿੱਤੇ ਖੂਨਦਾਨ ਕਰਨ ਨਾਲ ਚਾਰ ਜ ਿੰਦਗੀਆਂ ਬਚ ਸਕਦੀਆਂ ਹਨ। ਉਹਨਾਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18 ਸਾਲ ਤੋਂ 65 ਸਾਲ ਹੈਂ ਸਰੀਰਕ ਭਾਰ 45 ਕਿਲੋ ਤੋਂ ਉਪਰ ਹੈ ਅਤੇ ਖੂਨ ਦੀ ਮਾਤਰਾ 12.5 ਗ੍ਰਾਮ ਤੋਂ ਉਪਰ ਹੈ ਉਹੋ ਵਿਅਕਤੀ ਸਾਲ ਵਿੱਚ ਚਾਰ ਵਾਰ ਖੂਨਦਾਨ ਕਰ ਸਕਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ,ਇਸ ਮੌਕੇ ਲਾਈਫ ਲਾਇਨ ਬਲੱਡ ਬੈਂਕ ਵਲੋਂ ਡਾਕਟਰ ਅਰਸਪ੍ਰੀਤ ਕੌਰ ਦੀ ਅਗਵਾਈ ਹੇਠ 45 ਖੂਨਦਾਨੀਆਂ ਦਾ ਬਲੱਡ ਇੱਕਤਰ ਕੀਤਾ ਗਿਆ ।

Advertisement
Advertisement
Advertisement
Advertisement
Scroll to Top