Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ, ਆਪ੍ਰੇਸਨ ਦੌਰਾਨ ਵੈਂਟੀਲੇਟਰ ਹੋਇਆ ਬੰਦ

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ, ਆਪ੍ਰੇਸਨ ਦੌਰਾਨ ਵੈਂਟੀਲੇਟਰ ਹੋਇਆ ਬੰਦ

ਰਾਜਿੰਦਰਾ ਹਸਪਤਾਲ ’ਚ ਬੱਤੀ ਗੁੱਲ, ਆਪ੍ਰੇਸਨ ਦੌਰਾਨ ਵੈਂਟੀਲੇਟਰ ਹੋਇਆ ਬੰਦ
ਵੀਡੀਓ ਹੋਈ ਵਾਇਰਲ
ਪਟਿਆਲਾ, 24 ਜਨਵਰੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਇਕ ਵਾਰ ਫਿਰ ਤੋਂ ਆਪਰੇਸ਼ਨ ਥੀਏਟਰ ’ਚ ਆਪ੍ਰੇਸ਼ਨ ਦੌਰਾਨ ਲਾਈਟ ਚਲੇ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਸਬੰਧੀ ਆਪਰੇਸ਼ਨ ਥੀਏਟਰ ’ਚ ਆਪਰੇਸ਼ਨ ਕਰ ਰਹੇ ਡਾਕਟਰਾਂ ਵੱਲੋਂ ਵਾਰ-ਵਾਰ ਲਾਈਟ ਜਾਣ ’ਤੇ ਬਿਜਲਈ ਔਜਾਰ ਬੰਦ ਹੋਣ ਕਾਰਨ ਆਉਂਦੀਆਂ ਪ੍ਰੇਸ਼ਾਨੀਆਂ ਸਬੰਧੀ ਬਣਾਈ ਵੀਡੀਓ ਵੀ ਵਾਇਰਲ ਹੋਈ ਹੈ । ਵਾਇਰਲ ਵੀਡੀਓ ’ਚ ਆਪਰੇਸ਼ਨ ਕਰ ਰਿਹਾ ਡਾਕਟਰੀ ਅਮਲਾ ਸਾਫ ਕਹਿ ਰਿਹਾ ਹੈ ਕਿ ਵਾਰ-ਵਾਰ ਲਾਈਟ ਚਲੇ ਜਾਣ ਕਾਰਨ ਵੈਂਟੀਲੇਟਰ ਤੱਕ ਬੰਦ ਹੋ ਗਏ ਹਨ ਤੇ ਜੇਕਰ ਆਪਰੇਸ਼ਨ ਦੌਰਾਨ ਮਰੀਜ ਨੂੰ ਕੁਝ ਹੋ ਜਾਂਦਾ ਹੈ ਤਾਂ ਉਸਦਾ ਕੋਣ ਜ ਿੰਮੇਵਾਰ ਹੋਵੇਗਾ । ਦੂਜੇ ਪਾਸੇ ਹਸਪਤਾਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਾਰਾ ਕੁਝ ਠੀਕ ਹੈ ਤੇ ਵੀਡੀਓ ਬਣਾਉਣ ਵਾਲੇ ਮਾਮਲੇ ਦੀ ਇਨਕੁਆਰੀ ਕੀਤੀ ਜਾਵੇਗੀ । ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਕਤੀ ਵਿਹਾਰ ਤੋਂ ਤਕਨੀਕੀ ਕਾਰਨਾਂ ਕਰ ਕੇ ਅਜਿਹਾ ਹੋਇਆ ਸੀ ਤੇ ਕੁਝ ਮਿੰਟਾਂ ਬਾਅਦ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ।

Advertisement
Advertisement
Advertisement
Advertisement
Scroll to Top