Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਕਿੰਨਰ ਅਖਾੜੇ ਦੇ ਸੰਸਥਾਪਕ ਨੇ ਮਮਤਾ ਕੁਲਕਰਨੀ ਸਮੇਤ ਆਚਾਰੀਆ ਮਹਾਮੰਡਲੇਸ਼ਵਰ ਡਾਕਟਰ ਲਕਸ਼ਮੀ ਨਰਾਇਣ ਨੂੰ ਵੀ ਹਟਾਇਆ

ਕਿੰਨਰ ਅਖਾੜੇ ਦੇ ਸੰਸਥਾਪਕ ਨੇ ਮਮਤਾ ਕੁਲਕਰਨੀ ਸਮੇਤ ਆਚਾਰੀਆ ਮਹਾਮੰਡਲੇਸ਼ਵਰ ਡਾਕਟਰ ਲਕਸ਼ਮੀ ਨਰਾਇਣ ਨੂੰ ਵੀ ਹਟਾਇਆ

ਕਿੰਨਰ ਅਖਾੜੇ ਦੇ ਸੰਸਥਾਪਕ ਨੇ ਮਮਤਾ ਕੁਲਕਰਨੀ ਸਮੇਤ ਆਚਾਰੀਆ ਮਹਾਮੰਡਲੇਸ਼ਵਰ ਡਾਕਟਰ ਲਕਸ਼ਮੀ ਨਰਾਇਣ ਨੂੰ ਵੀ ਹਟਾਇਆ
ਨਵੀਂ ਦਿੱਲੀ : ਪ੍ਰਸਿੱਧ ਫਿ਼ਲਮੀ ਅਦਾਕਾਰਾ ਮਮਤਾ ਕੁਲਕਰਨੀ ਜਿਸ ਵਲੋਂ ਹਾਲ ਹੀ ਵਿਚ ਕਿੰਨਰ ਅਖਾੜਾ ਜੁਆਇਨ ਕਰ ਲਿਆ ਗਿਆ ਸੀ ਨੂੰ ਅਖਾੜੇ ਵਿਚ ਆਚਾਰੀਆ ਮਹਾਮੰਡਲੇਸ਼ਵਰ ਡਾਕਟਰ ਲਕਸ਼ਮੀ ਨਰਾਇਣ ਵਲੋਂ ਜੋ ਮਹਾਮੰਡਲੇਸ਼ਵਰ ਦਾ ਅਹੁਦਾ ਪ੍ਰਦਾਨ ਕੀਤਾ ਗਿਆ ਸੀ ਤੋਂ ਨਾ ਖੁਸ਼ ਅਖਾੜੇ ਦੇ ਸੰਸਥਾਪਕ ਰਿਸ਼ੀ ਅਜੈਦਾਸ ਨੇ ਅੱਜ ਦੋਹਾਂ ਨੂੰ ਹੀ ਉਨ੍ਹਾਂ ਦੇ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਖਾੜਾ ਸੰਸਥਾਪਕ ਰਿਸ਼ੀ ਅਜੈਦਾਸ ਵਲੋ਼ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦੇ ਆਖਣ ਮੁਤਾਬਕ ਅਖਾੜੇ ਵਿਚ ਮਹਾਮੰਡਲੇਸ਼ਵਰ ਦੇ ਅਹੁਦੇ ਤੇ ਤਾਇਨਾਤ ਡਾਕਟਰ ਲਕਸ਼ਮੀ ਨਾਰਾਇਣ ਨੂੰ ਇਹ ਅਖਤਿਆਰ ਹੀ ਨਹੀਂ ਸੀ ਕਿ ਉਹ ਕਿਸੇ ਵੀ ਉਹ ਵੀ ਉਨ੍ਹਾਂ ਦੀ ਬਿਨਾਂ ਮਨਜ਼ੂਰੀ ਦੇ ਅਖਾੜੇ ਵਿਚ ਇੰਨੇ ਵੱਡੇ ਅਹੁਦੇ ਤੇ ਵਿਰਾਜਮਾਨ ਕਰਵਾ ਸਕੇ ।

Advertisement
Advertisement
Advertisement
Advertisement
Scroll to Top