Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਖੱਡ ਵਿਚ ਡਿੱਗੀ ਸਕੂਲੀ ਬੱਸ ਵਿਚ ਸਵਾਰ ਬੱਚੇ ਹੋਏ ਜ਼ਖ਼ਮੀ

ਖੱਡ ਵਿਚ ਡਿੱਗੀ ਸਕੂਲੀ ਬੱਸ ਵਿਚ ਸਵਾਰ ਬੱਚੇ ਹੋਏ ਜ਼ਖ਼ਮੀ

ਖੱਡ ਵਿਚ ਡਿੱਗੀ ਸਕੂਲੀ ਬੱਸ ਵਿਚ ਸਵਾਰ ਬੱਚੇ ਹੋਏ ਜ਼ਖ਼ਮੀ
ਉੱਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (ਯੂ. ਪੀ.) ਦੇ ਬਾਰਾਬੰਕੀ ਦੇ ਹੈਦਰਗੜ੍ਹ ਦੇ ਅਮੇਠੀ `ਚ ਲਖਨਊ-ਸੁਲਤਾਨਪੁਰ ਹਾਈਵੇਅ `ਤੇ ਇਕ ਟਰੱਕ ਨੇ ਗ੍ਰਾਮਾਂਚਲ ਇੰਟਰ ਕਾਲਜ ਦੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਖੱਡ `ਚ ਡਿੱਗ ਗਈ, ਜਿਸ ਕਾਰਨ ਬਸ ਵਿਚ ਸਵਾਰ ਸਮੁੱਚੇ ਬੱਚੇ ਵਾਲ ਵਾਲ ਬਚ ਗਏ ਬਸ ਕੁੱਝ ਕੁ ਬੱਚਿਆਂ ਨੂੰ ਮਾਮੂਲੀ ਜਿਹੀਆਂ ਸੱਟਾਂ ਵੱਜੀਆਂ।ਉਕਤ ਘਟਨਾ ਜੋ ਨਰਾਇਣ ਚੱਕ ਪਿੰਡ ਨੇੜੇ ਵਾਪਰੀ ਵਿਖੇ ਬੱਸ ਡਰਾਈਵਰ ਕੁਝ ਵਿਦਿਆਰਥੀਆਂ ਦੀ ਉਡੀਕ ਕਰਨ ਲਈ ਰੁਕਿਆ ਸੀ ਕਿ ਇਸੇ ਦੌਰਾਨ ਸੁਲਤਾਨਪੁਰ ਵੱਲੋਂ ਆ ਰਹੇ ਇੱਕ ਟਰੱਕ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸੜਕ ਕੰਢੇ ਬਣੇ ਖੱਡ `ਚ ਜਾ ਡਿੱਗੀ, ਜਿਸ ਦੇ ਚਲਦਿਆਂ ਆਲੇ ਦੁਆਲੇ ਦੇ ਪਿੰਡ ਵਾਸੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ । ਸੂਚਨਾ ਮਿਲਦਿਆਂ ਹੀ ਹੈਦਰਗੜ੍ਹ ਅਤੇ ਇਨ੍ਹਾਣਾ ਪੁਲਸ ਸਮੇਤ ਐਂਬੂਲੈਂਸ ਮੌਕੇ `ਤੇ ਪਹੁੰਚ ਗਈ । ਮਾਮੂਲੀ ਜ਼ਖ਼ਮੀ ਵਿਦਿਆਰਥੀਆਂ ਨੂੰ ਇਨ੍ਹਾਣਾ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top