Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:47 pm

+91 90915 01313 , +91 90916 01313

punjabbanni@gmail.com
punjabbani@yahoo.com

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ
ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਪ੍ਰਿਅਵਰਤ ਫੌਜੀ ਦਾ ਭਰਾ ਰਾਕੇਸ਼ ਉਰਫ਼ ਰਾਕਾ ਹਰਿਆਣਾ ਦੇ ਪਾਣੀਪਤ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਜਦਕਿ ਸੋਨੂੰ ਜਾਟ ਨਾਂ ਦਾ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਮ੍ਰਿਤਕ ਦਾ ਭਰਾ ਪ੍ਰਿਅਵਰਤ ਉਰਫ ਫੌਜੀ ਪਾਣੀਪਤ ਅਤੇ ਕੁਰੂਕਸ਼ੇਤਰ ‘ਚ ਫਿਰੌਤੀ ਦੇ ਇਕ ਮਾਮਲੇ ‘ਚ ਦੋਸ਼ੀ ਹੈ। ਪ੍ਰਿਆਵਰਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਹੈ।
ਸੀ.ਆਈ.ਏ. ਦੀ ਟੀਮ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਅਤੇ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਾਬੂ ਕਰ ਰਹੀ ਸੀ। ਬਦਮਾਸ਼ ਬਿਨਾਂ ਨੰਬਰ ਪਲੇਟ ਵਾਲੀ ਸਿਲਵਰ ਗੱਡੀ ‘ਚ ਸਵਾਰ ਸਨ। ਜਿਵੇਂ ਹੀ ਬਦਮਾਸ਼ ਨਰਾਇਣਾ ਰੋਡ ‘ਤੇ ਢੋਡਪੁਰ ਮੋੜ ਕੋਲ ਪਹੁੰਚੇ ਤਾਂ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਬਦਮਾਸ਼ਾਂ ਨੇ ਪੁਲਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੀਆਈਏ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਬਦਮਾਸ਼ਾਂ ਨੇ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਬਦਮਾਸ਼ਾਂ ਨੂੰ ਗੋਲੀ ਮਾਰ ਦਿੱਤੀ ਗਈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਪ੍ਰਿਅਵਰਤ ਉਰਫ ਫੌਜੀ ਰਾਕੇਸ਼ ਉਰਫ ਰਾਕੂ ਦਾ ਭਰਾ ਹੈ। CIA ਨੇ ਕੁਰੂਕਸ਼ੇਤਰ ‘ਚ ਸੰਜੇ ਬੂਰਾ ‘ਤੇ ਗੋਲੀਬਾਰੀ ਮਾਮਲੇ ‘ਚ ਗੈਂਗਸਟਰ ਪ੍ਰਿਅਵਰਤ ਫੌਜੀ ਨੂੰ 6 ਦਿਨ ਦੇ ਰਿਮਾਂਡ ‘ਤੇ ਲਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਿਅਵਰਤ ਫੌਜੀ ਖਿਲਾਫ ਪੰਜਾਬ ਅਤੇ ਹਰਿਆਣਾ ‘ਚ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ।

Advertisement
Advertisement
Advertisement
Advertisement
Scroll to Top