Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਧੰਨ ਧੰਨ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਹੋਈ ਪੱਥਰ ਦੀ ਕਾਰ ਸੇਵਾ

ਧੰਨ ਧੰਨ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਹੋਈ ਪੱਥਰ ਦੀ ਕਾਰ ਸੇਵਾ

ਧੰਨ ਧੰਨ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਹੋਈ ਪੱਥਰ ਦੀ ਕਾਰ ਸੇਵਾ
ਪੱਥਰ ਦਾ ਫਰਸ਼ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਗਿਆਨੀ ਪਿ੍ਰਤਪਾਲ ਸਿੰਘ ਜੀ ਹੈਡ ਗੰ੍ਰਥੀ ਨੇ ਕੀਤੀ ਟਕ ਲਗਾ ਕੇ
ਪਟਿਆਲਾ, 28 ਜਨਵਰੀ ()- ਸ਼ਾਹੀ ਸ਼ਹਿਰ ਪਟਿਆਲਾ ਦੇ ਤਿ੍ਰਪੜੀ ਖੇਤਰ ਵਿਖੇ ਪੈਂਦੇ ਇਲਾਕੇ ਰਤਨ ਨਗਰ ਵਿਖੇ ਬਣੇ40 ਸਾਲ ਪੁਰਾਣੇ ਬਣੇ ਗੁਰਦੁਆਰਾ ਸਾਹਿਬ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੀਮੇਂਟ ਦੇ ਫਰਸ਼ ਦੀ ਥਾਂ ਤੇ ਪੱਥਰ ਦਾ ਫਰਸ਼ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਗਿਆਨੀ ਪਿ੍ਰਤਪਾਲ ਸਿੰਘ ਜੀ ਹੈਡ ਗੰ੍ਰਥੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਲੋਂ ਟਕ ਲਗਾ ਕੇ ਕੀਤੀ ਗਈ । ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਪਟਿਆਲਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਵਾਰਡ ਕੌਂਸਲਰ ਕੁਲਦੀਪ ਕੌਰ ਵੀ ਮੌਜੂਦ ਸਨ । ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਜਨਰਲ ਸਕੱਤਰ ਦਵਿੰਦਰਪਾਲ ਸਿਘ ਰਿੰਕੂ ਨੇ ਦਿੱਤੀ ।
ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਜੀਤ ਮੱਲੀ ਅਤੇ ਰਿੰਕੂ ਨੇ ਕਿਹਾ ਕਿ ਪ੍ਰਮਾਤਮਾ ਦੀ ਕਿ੍ਰਪਾ ਨਾਲ ਬਹੁਤ ਵੱਡਾ ਕਾਰਜ ਆਰੰਭ ਹੋਇਆ ਹੈ, ਜਿਸਨੂੰ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਜਲਦ ਜਿਥੇ ਸ਼ੁਰੂ ਕੀਤਾ ਗਿਆ ਹੈ ਉਥੇ ਸੰਪੂਰਨ ਵੀ ਕੀਤਾ ਜਾਵੇਗਾ। ਇਸ ਮੌਕੇ ਅਖੀਰ ਵਿਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਰਿੰਕੂ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਅਤੇ ਆਏ ਪਤਵੰਤੇ ਸੱਜਣਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ ਮੱਲ੍ਹੀ, ਕੈਸ਼ੀਅਰ ਰਾਜਪਾਲ ਸਿੰਘ ਤੇ ਅੰਮਿ੍ਰਤਪਾਲ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਤਰਨਜੀਤ ਸਿੰਘ, ਦਵਿੰਦਰ ਸਿੰਘ ਤੇ ਮੈਂਬਰ ਸਾਹਿਬਾਨ ਮੌਜੂਦ ਸਨ ।

Advertisement
Advertisement
Advertisement
Advertisement
Scroll to Top