Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਫਰਵਰੀ 2025 ਦੇ ਦਾਖ਼ਲੇ ਜਲਦ ਹੋਣਗੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਫਰਵਰੀ 2025 ਦੇ ਦਾਖ਼ਲੇ ਜਲਦ ਹੋਣਗੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਫਰਵਰੀ 2025 ਦੇ ਦਾਖ਼ਲੇ ਜਲਦ ਹੋਣਗੇ ਸ਼ੁਰੂ
ਪਟਿਆਲਾ, 29 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਫਰਵਰੀ 2025 ਵਿਚ ਦਾਖ਼ਲੇ ਸੁਰੂ ਕਰਵਾਉਣ ਸਬੰਧੀ ਪ੍ਰੀਕ੍ਰਿਆ ਸੁਰੂ ਕਰ ਦਿੱਤੀ ਗਈ ਹੈ ।
ਸੈਂਟਰ ਦੇ ਡਾਇਰੈਕਟਰ ਡਾ. ਸੱਤਿਆ ਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰਵਰੀ 2025 ਦੇ ਦਾਖਲਿਆਂ ਸਬੰਧੀ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ, ਅਧਿਆਪਕਾਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਦੀ 28-01-2025 ਨੂੰ ਹੰਗਾਮੀ ਇਕੱਤਰਤਾ ਹੋਈ ਸੀ। ਇਕੱਤਰਤਾ ਦੌਰਾਨ ਸੈਂਟਰ ਦੇ ਕਈ ਅਹਿਮ ਮਸਲਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬ-ਸਮੰਤੀ ਨਾਲ਼ ਫੈਸਲਾ ਲਿਆ ਗਿਆ ਕਿ ਫਰਵਰੀ 2025 ਲਈ ਯੂ. ਜੀ. ਸੀ.-ਡੈਬ ਮਾਨਤਾ ਪ੍ਰਾਪਤ ਕੋਰਸਾਂ ਵਿਚ ਦਾਖ਼ਲੇ ਸੁਰੂ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਸੈਂਟਰ ਵੱਲੋਂ ਫਰਵਰੀ 2025 ਵਿਚ ਦਾਖ਼ਲੇ ਸੁਰੂ ਕਰਵਾਉਣ ਸਬੰਧੀ ਪ੍ਰੀਕ੍ਰਿਆ ਸ਼ੁਰੂ ਕਰ ਲਈ ਗਈ ਹੈ। ਜਲਦ ਹੀ ਦਾਖ਼ਲੇ ਸੁਰੂ ਕਰ ਦਿੱਤੇ ਜਾਣਗੇ ।

Advertisement
Advertisement
Advertisement
Advertisement
Scroll to Top