Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:36 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਦਵਿੰਦਰ ਪਾਲ ਮਿੱਕੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਦਵਿੰਦਰ ਪਾਲ ਮਿੱਕੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਦਵਿੰਦਰ ਪਾਲ ਮਿੱਕੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
– ਆਪ ਪਾਰਟੀ ਨੂੰ ਵਾਪਸ ਲਿਆਉਣ ਲਈ ਲੋਕ ਪੂਰੀ ਤਰ੍ਹਾਂ ਉਤਾਵਲੇ : ਮਿੱਕੀ
ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਵਿੰਦਰ ਪਾਲ ਸਿੰਘ ਮਿੱਕੀ ਨੇ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਿਆ । ਇਸ ਮੌਕੇ ਦਵਿੰਦਰ ਪਾਲ ਮਿੱਕੀ ਨੇ ਆਖਿਆ ਕਿ ਇਨ੍ਹਾ ਚੋਣਾਂ ਦੌਰਾਨ ਆਪ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਅੰਦਰ ਰਿਕਾਰਡਤੋੜ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਤੋਂ ਲੋਕ ਭਲੀਭਾਂਤ ਜਾਣੂ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਥ ਅਤੇ ਸਹਿਯੋਗ ਪੂਰੀ ਤਰ੍ਹਾ ਆਮ ਆਦਮੀ ਪਾਰਟੀ ਦੇ ਨਾਲ ਹੈ । ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਪਾਰਟੀਆਂ ਨੂੰ ਜਰਾ ਵੀ ਮੂੰਹ ਨਹੀ ਲਗਾ ਰਹੇ ਕਿਉਂਕਿ ਲੋਕ ਜਾਣਦੇ ਹਨ ਕਿ ਲੋਕਾਂ ਦਾ ਭਵਿਖ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਹੀ ਸੁਰਖਿਅਤ ਹੈ, ਇਸ ਲਈ ਲੋਕ ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਉਤਾਵਲੇ ਹੋਏ ਪਏ ਹਨ । ਉਨ੍ਹਾਂ ਕਿਹਾ ਕਿ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਲੋਕਾਂ ਲਈ ਅਥਾਹ ਵਿਕਾਸ ਪਾਰਟੀ ਵਲੋ ਕਰਵਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top