Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਵਾਸ਼ਿੰਗਟਨ ’ਚ ਵਾਪਰੇ ਜਹਾਜ਼ ਮਿਲਟਰੀ ਹੈਲੀਕਾਪਟਰ ਹਾਦਸੇ ਵਿਚ 60 ਮੌਤਾਂ

ਵਾਸ਼ਿੰਗਟਨ ’ਚ ਵਾਪਰੇ ਜਹਾਜ਼ ਮਿਲਟਰੀ ਹੈਲੀਕਾਪਟਰ ਹਾਦਸੇ ਵਿਚ 60 ਮੌਤਾਂ

ਵਾਸ਼ਿੰਗਟਨ ’ਚ ਵਾਪਰੇ ਜਹਾਜ਼ ਮਿਲਟਰੀ ਹੈਲੀਕਾਪਟਰ ਹਾਦਸੇ ਵਿਚ 60 ਮੌਤਾਂ
ਵਾਸ਼ਿੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਰਾਜਧਾਨੀ ਵਾਸਿ਼ੰਗਨ ਵਿਖੇ ਇਕ ਹਵਾਈ ਜਹਾਜ਼ ਰੀਗਨ ਨੈਸ਼ਨਲ ਏਅਰਪੋਰਟ ਕੋਲ ਮਿਲਟਰੀ ਹੈਲੀਕਾਪਟਰ ਨਾਲ ਟਕਰਾ ਕੇ ਨਦੀ ਵਿਚ ਜਾ ਡਿੱਗਿਆ ਵਿਚ ਸਵਾਰ 60 ਮੁਸਾਫਿਰਾਂ ਤੇ 4 ਚਾਲਕ ਅਮਲੇ ਦੇ ਮੈਂਬਰ ਵਜੋਂ ਸ਼ਾਮਲ ਸਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਉਕਤ ਘਟਨਾਕ੍ਰਮ ਸਬੰਧੀ ਅਮਰੀਕੀ ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਹਨਾਂ ਨੂੰ ਪਤਾ ਹੈ ਕਿ ਅਮਰੀਕਨ ਈਗਲ ਫਲਾਈਟ 5342 ਜੋ ਪੀ. ਐਸ. ਏ. ਵੱਲੋਂ ਚਲਾਈ ਜਾਂਦੀ ਹੈ ਅਤੇ ਵਿਚੀਤਾ ਕਾਂਸਸ ਤੋਂ ਵਾਸਿ਼ੰਗਟਨ ਰੀਗਨ ਨੈਸ਼ਨਲ ਏਅਰਪੋਰਟ ਜਾ ਰਹੀ ਸੀ, ਘਟਨਾ ਵਿਚ ਸ਼ਾਮਲ ਹੈ । ਜਿਵੇਂ ਹੀ ਸਾਨੂੰ ਵੇਰਵੇ ਮਿਲਦੇ ਹਨ, ਸਾਂਝੇ ਕੀਤੇ ਜਾਣਗੇ । ਇਸ ਦੌਰਾਨ ਉਪ ਰਾਸ਼ਟਰਪਤੀ ਜੇ ਡੀ ਵਾਂਸ ਨੇ ਇਕ ਬਿਆਨ ਵਿਚ ਕਿਹਾ ਕਿ ਅਰਦਾਸ ਕਰੋ ਕਿ ਰੀਗਨ ਹਵਾਈ ਅੱਡੇ ’ਚ ਹਵਾ ਵਿਚ ਹੋਏ ਟਕਰਾਅ ਵਿਚ ਸ਼ਾਮਲ ਸਾਰੇ ਠੀਕ ਹੋਣ। ਅਸੀਂ ਸਥਿਤੀ ਦੀ ਨਿਗਰਾਨੀ ਕਰ ਰਹੇ ਹਾਂ ਤੇ ਆਸ ਕਰਦੇ ਹਾਂ ਕਿ ਸਾਰੇ ਠੀਕ ਹੋਣਗੇ ।

Advertisement
Advertisement
Advertisement
Advertisement
Scroll to Top