Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਆਮਦਨ ਕਰ ਵਿਭਾਗ ਨੇ ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸਰਕਾਰੀ ਤੇ ਨਿੱਜੀ ਰਿਹਾਇਸ਼ `ਤੇ ਵੀ ਕੀਤੀ ਰੇਡ

ਆਮਦਨ ਕਰ ਵਿਭਾਗ ਨੇ ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸਰਕਾਰੀ ਤੇ ਨਿੱਜੀ ਰਿਹਾਇਸ਼ `ਤੇ ਵੀ ਕੀਤੀ ਰੇਡ

ਆਮਦਨ ਕਰ ਵਿਭਾਗ ਨੇ ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਤਹਿਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸਰਕਾਰੀ ਤੇ ਨਿੱਜੀ ਰਿਹਾਇਸ਼ `ਤੇ ਵੀ ਕੀਤੀ ਰੇਡ
ਚੰਡੀਗੜ੍ਹ : ਆਮਦਨ ਟੈਕਸ ਵਿਭਾਗ ਵੱਲੋਂ ਪੰਜਾਬ ਵਿੱਚ ਕੁੱਝ ਥਾਂਵਾਂ `ਤੇ ਛਾਪੇ ਮਾਰਨ ਦੇ ਚਲਦਿਆਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸਰਕਾਰੀ ਅਤੇ ਨਿੱਜੀ ਰਿਹਾਇਸ਼ `ਤੇ ਵੀ ਰੇਡ ਚੱਲ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਵਲੋਂ ਕੀਤੀ ਗਈ ਰੇਡ ਸਵੇਰੇ 5 ਵਜੇ ਦੀ ਜਾਰੀ ਹੈ । ਆਮਦਨ ਕਰ ਵਿਭਾਗ ਵਲੋਂ ਕੀਤੀ ਗਈ ਰੇਡ ਦੌਰਾਨ ਪੰਜਾਬ ਦੇ ਸ਼ਹਿਰ ਰੋਪੜ ਵਿਖੇ ਵੀ ਜੀਵਨ ਗਿੱਲ ਦੇ ਘਰ ਰੇਡ ਕੀਤੀ ਗਈ ਹੈ ਤੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੇ ਜਾਣ ਬਾਰੇ ਦੱਸਿਆ ਜਾ ਰਿਹਾ ਹੈ । ਹਾਲਾਂਕਿ ਅਜੇ ਤੱਕ ਕਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਰਾਣਾ ਗੁਰਜੀਤ ਦੀ ਰਿਹਾਇਸ਼ `ਤੇ ਕਰ ਵਿਭਾਗ ਦੀ ਟੀਮ ਦੇ 5-6 ਅਧਿਕਾਰੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵੱਲੋਂ ਇਲੈਕ੍ਰੋਨਿਕ ਗੈਜੇਟਸ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਫੋਨ ਬੰਦ ਕਰਵਾਏ ਦੱਸੇ ਗਏ ਹਨ। ਨਾਲ ਹੀ ਰੇਡ ਦੌਰਾਨ ਘਰ ਤੋਂ ਕਿਸੇ ਦੇ ਬਾਹਰ ਆਉਣ-ਜਾਣ `ਤੇ ਰੋਕ ਲਗਾਈ ਹੋਈ ਹੈ। ਉਧਰ, ਮਾਮਲੇ ਬਾਰੇ ਜੀਵਨ ਸਿੰਘ ਗਿੱਲ ਦੇ ਪੁੱਤਰ ਹਰਜਿੰਦਰ ਸਿੰਘ ਜਿੰਦਾ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਰੇਡ ਕਰਨ ਵਾਲੇ ਅਧਿਕਾਰੀ ਨੇ ਦੱਸਿਆ ਕਿ ਉਹ ਇੰਨਕਮ ਟੈਕਸ ਵਿਭਾਗ ਤੋਂ ਆਏ ਹਨ।

Advertisement
Advertisement
Advertisement
Advertisement
Scroll to Top