Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 3:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਦੀਆਂ ਲੜਕੀਆਂ ਨੂੰ ਔਰਤਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਦੀਆਂ ਲੜਕੀਆਂ ਨੂੰ ਔਰਤਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਦੀਆਂ ਲੜਕੀਆਂ ਨੂੰ ਔਰਤਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਕੀਤਾ ਜਾਗਰੂਕ
ਪਟਿਆਲਾ, 6ਫਰਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਭਲਾਈ ਦਫ਼ਤਰ ਵੱਲੋਂ ਹੋਸਟਲਾਂ ਵਿੱਚ ਰਹਿੰਦੀਆਂ ਲੜਕੀਆਂ ਨੂੰ ਔਰਤਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਇਹ ਸੈਮੀਨਾਰ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਕਰਵਾਇਆ ਗਿਆ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਇਸ ਵਿਸ਼ੇ ਦੀ ਮਹੱਤਤਾ ਬਾਰੇ ਗੱਲ ਕੀਤੀ । ਉਨ੍ਹਾਂ ਕਿ ਲੜਕੀਆਂ ਨੂੰ ਆਪਣੇ ਸ਼ਰੀਰ ਅਤੇ ਇਸ ਨਾਲ਼ ਸੰਬੰਧਤ ਵਿਸ਼ੇਸ਼ ਲੋੜਾਂ ਬਾਰੇ ਗਿਆਨ ਹੋਣਾ ਬਹੁਤ ਜ਼ਰੂਰੀ ਹੈ । ਅਜਿਹਾ ਹੋਣ ਨਾਲ਼ ਉਹ ਆਪਣੀ ਅਤੇ ਆਪਣੇ ਸੰਪਰਕ ਦੀਆਂ ਹੋਰ ਔਰਤਾਂ ਦੀ ਸਿਹਤ ਦਾ ਬਿਹਤਰ ਖ਼ਿਆਲ ਰੱਖ ਸਕਦੀਆਂ ਹਨ । ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਿੱਚ ਕੌਂਸਲਰ ਵਜੋਂ ਤਾਇਨਾਤ ਡਾ. ਰੂਬੀ ਗੁਪਤਾ ਵੱਲੋਂ ਆਪਣੇ ਸੰਬੋਧਨ ਦੌਰਾਨ ਇਸ ਵਿਸ਼ੇ ਦੇ ਹਵਾਲੇ ਨਾਲ਼ ਵੱਖ-ਵੱਖ ਨੁਕਤੇ ਉਜਾਗਰ ਕੀਤੇ ਗਏ ।

Advertisement
Advertisement
Advertisement
Advertisement
Scroll to Top