Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 5:15 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲੌਰ ’ਚ ਰਾਹੁਲ ਦ੍ਰਾਵਿੜ ਦੀ ਕਾਰ ਆਟੋ ਨਾਲ ਟਕਰਾਉਣ ਦੇ ਚਲਦਿਆਂ ਹੋਈ ਬਹਿਸੋ ਬਹਿਸ

ਬੰਗਲੌਰ ’ਚ ਰਾਹੁਲ ਦ੍ਰਾਵਿੜ ਦੀ ਕਾਰ ਆਟੋ ਨਾਲ ਟਕਰਾਉਣ ਦੇ ਚਲਦਿਆਂ ਹੋਈ ਬਹਿਸੋ ਬਹਿਸ

ਬੰਗਲੌਰ ’ਚ ਰਾਹੁਲ ਦ੍ਰਾਵਿੜ ਦੀ ਕਾਰ ਆਟੋ ਨਾਲ ਟਕਰਾਉਣ ਦੇ ਚਲਦਿਆਂ ਹੋਈ ਬਹਿਸੋ ਬਹਿਸ
ਬੰਗਲੌਰ : ਭਾਰਤ ਦੇਸ਼ ਦੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਰਾਹੁਲ ਦ੍ਰਾਵਿੜ ਦੀ ਕਾਰ ਕਨਿੰਘਮ ਰੋਡ `ਤੇ ਇਕ ਮਾਲ ਢੋਹਣ ਵਾਲੇ ਆਟੋ ਨਾਲ ਟਕਰਾ ਗਈ, ਜਿਸ ਕਾਰਨ ਸੜਕ `ਤੇ ਦ੍ਰਾਵਿੜ ਅਤੇ ਡਰਾਈਵਰ ਵਿਚਕਾਰ ਬਹਿਸਬਾਜ਼ੀ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ ਮੰਗਲਵਾਰ ਸ਼ਾਮ ਨੂੰ ਵਾਪਰਿਆ ਦੱਸਿਆ ਜਾ ਰਿਹਾ ਹੈ, ਜਿਸਦੀ ਵੀਡੀਓ ਸੜਕ ਤੋਂ ਲੰਘ ਰਹੇ ਇਕ ਵਿਕਅਤੀ ਵਲੋਂ ਬਣਾ ਲਈ ਗਈ । ਸੂਤਰਾਂ ਨੇ ਦਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਦ੍ਰਾਵਿੜ ਇੰਡੀਅਨ ਐਕਸਪ੍ਰੈੱਸ ਜੰਕਸ਼ਨ ਤੋਂ ਹਾਈ ਗਰਾਊਂਡਸ ਵੱਲ ਜਾ ਰਹੇ ਸਨ ਤੇ ਰਾਹੁਲ ਖੁਦ ਕਾਰ ਚਲਾ ਰਹੇ ਸਨ ਜਾਂ ਕੋਈ ਹੋਰ ਸਬੰਧੀ ਜਾਣਕਾਰੀ ਨਹੀਂ ਮਿਲ ਸਕੀ ।

Advertisement
Advertisement
Advertisement
Advertisement
Scroll to Top