Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਵਲ ਲਾਈਨ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਸਿਵਲ ਲਾਈਨ ਨੇ ਕੀਤਾ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ

ਪਟਿਆਲਾ, 28 ਮਾਰਚ : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਪੰਜ ਛੇ ਅਣਪਛਾਤੇ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਧਾਰਾ 126 (2), 115 (2), 351 (2), 191 (2), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੱਜੂ ਪੁੱਤਰ ਪਿੰਟੂ ਵਾਸੀ ਮਕਾਨ ਨੰ. 426 ਬਾਜਵਾ ਕਲੋਨੀ ਪਟਿ, ਲਖਵਿੰਦਰ ਸਿੰਘ ਪੁੱਤਰ ਮਾਰਸ਼ਲ ਵਾਸੀ ਮਕਾਨ ਨੰ. 105 ਗਲੀ ਨੰ. 3 ਗਰੀਨ ਪਾਰਕ ਕਲੋਨੀ ਪਟਿ, ਯੂਸਫ ਪੁੱਤਰ ਮਨਸੂਰ ਅਲੀ ਵਾਸੀ ਮਕਾਨ ਨੰ. 21 ਅਜਾਦ ਨਗਰ ਪਟਿ. ਅਤੇ 2/3 ਨਾ-ਮਾਲੂਮ ਵਿਅਕਤੀ ਸ਼ਾਮਲ ਹਨ ।

ਸਕੂਲ ਦੇ ਬਾਹਰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ
ਪੁਲਸ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਆਦਿਤਆ ਪੁੱਤਰ ਅਨਿਲ ਕੁਮਾਰ ਵਾਸੀ ਸੁਖਰਾਮ ਕਾਲੋਨੀ ਨੇ ਦੱਸਿਆ ਕਿ 24 ਮਾਰਚ ਨੂੰ ਸਵੇਰੇ ਜਦੋਂ ਉਹ ਪੇਪਰ ਦੇਣ ਲਈ ਸਿਵਲ ਲਾਈਨ ਪਟਿਆਲਾ ਸਕੂਲ ਵਿਖੇ ਗਿਆ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਨੂੰ ਸਕੂਲ ਦੇ ਬਾਹਰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top