Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:15 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਬਣੀ ਜਾਂਚ ਕਮੇਟੀ ਸਿਟ ਮੁਖੀ ਨੇ ਕੀਤਾ ਜਾਂਚ ਵਿਚ ਤੇਜ਼ੀ ਲਿਆਉਣ ਲਈ ਨੰਬਰ ਜਾਰੀ

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਬਣੀ ਜਾਂਚ ਕਮੇਟੀ ਸਿਟ ਮੁਖੀ ਨੇ ਕੀਤਾ ਜਾਂਚ ਵਿਚ ਤੇਜ਼ੀ ਲਿਆਉਣ ਲਈ ਨੰਬਰ ਜਾਰੀ

ਪਟਿਆਲਾ, 31 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਸੰਗਰੂਰ ਰੋਡ ਤੇ ਬਣੇ ਰਾਜਿੰਦਰਾ ਹਸਪਤਾਲ ਦੇ ਬਾਹਰ ਢਾਬੇ ਤੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਫੌਜ ਦੇ ਮੌਜੂਦਾ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਸਪੁੱਤਰ ਅੰਗਦ ਬਾਠ ਨਾਲ ਕੁੱਟਮਾਰ ਕਰਕੇ ਕੀਤੀ ਗਈ ਤਸ਼ੱਦਦ ਦੇ ਮਾਮਲੇ ਵਿਚ ਅੱਜ ਐਸ. ਆਈ. ਟੀ. ਦੇ ਮੁਖੀ ਏ. ਡੀ. ਜੀ. ਪੀ. ਏ. ਐਸ. ਰਾਏ ਨੇ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆਂ ਜਾਣਕਾਰੀ ਦਿੱਤੀ ਕਿ ਕਰਨਲ ਬਾਠ ਕੁਟਮਾਰ ਮਾਮਲੇ ਦੇ ਵਿੱਚ ਸਾਡੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਐਸ. ਆਈ. ਟੀ. ਦੇ ਵੱਲੋਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰਨ ਦੇ ਵਾਸਤੇ ਇੱਕ ਨੰਬਰ 7508300342 ਜਾਰੀ ਕੀਤਾ ਗਿਆ ਹੈ । ਜਿਸ ਰਾਹੀਂ ਲੋਕ ਇਸ ਤੇ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

2 ਅਪ੍ਰੈਲ ਨੂੰ ਫੇਰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ

ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨੀ ਵੀ ਜਾਣਕਾਰੀ ਇਸ ਕੇਸ ਦੇ ਨਾਲ ਸੰਬੰਧਿਤ ਉਹਨਾਂ ਦੇ ਕੋਲ ਹੈ ਉਹ ਸਾਨੂੰ ਤੁਰੰਤ ਦਿੱਤੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਛੇਤੀ ਤੋਂ ਛੇਤੀ ਕਾਰਵਾਈ ਕਰਕੇ ਸੱਚ ਸਾਹਮਣੇ ਲਿਆਂਦਾ ਜਾ ਸਕੇ। ਸੀਸੀਟੀਵੀ ਜਾਂਚ ਕਰਵਾਈ ਜਾ ਰਹੀ ਹੈ। ਏ. ਐਸ. ਰਾਏ ਨੇ ਕਿਹਾ ਕਿ 2 ਅਪ੍ਰੈਲ ਨੂੰ ਫੇਰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top