Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਦੁਆਰਾ: Punjab Bani ਪ੍ਰਕਾਸ਼ਿਤ :Saturday, 29 July, 2023, 07:52 PM

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

ਇਥੇ ਇਹ ਦਸਣਯੋਗ ਹੈ ਕਿ ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।



Scroll to Top