Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਕੌਂਸਲਰ ਗੀਤਾ ਰਾਣੀ ਨੇ ਪੀਣ ਵਾਲੇ ਪਾਣੀ ਵਿਚ ਆ ਰਹੀ ਪਾਣੀ ਦੀ ਗੰਦਗੀ ਦਾ ਮੁੱਦਾ ਚੁਕਿਆ

ਕੌਂਸਲਰ ਗੀਤਾ ਰਾਣੀ ਨੇ ਪੀਣ ਵਾਲੇ ਪਾਣੀ ਵਿਚ ਆ ਰਹੀ ਪਾਣੀ ਦੀ ਗੰਦਗੀ ਦਾ ਮੁੱਦਾ ਚੁਕਿਆ

ਪਟਿਆਲਾ : ਵਾਰਡ ਨੰਬਰ 33 ਵਿੱਚ ਪੈਂਦੇ ਭੀਮ ਨਗਰ (ਢੇਹਾ ਬਸਤੀ) ਵਿੱਚ ਪੀਣ ਵਾਲੇ ਪਾਣੀ ਵਿੱਚ ਆ ਰਹੀ ਗੰਦਗੀ ਦਾ ਮੁੱਦਾ ਐਮਸੀ ਗੀਤਾ ਰਾਣੀ ਸੁਪਤਨੀ ਦਵਿੰਦਰ ਪਾਲ ਸਿੰਘ ਮਿੱਕੀ ਵਲੋ ਹਾਊਸ ਵਿੱਚ ਜੋਰ ਸ਼ੋਰ ਨਾਲ ਚੁੱਕਿਆ ਗਿਆ ।

ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਖਰਾਬ ਹੋ ਚੁੱਕੀ ਹੈ

ਉਨਾਂ ਨੇ ਉਪਰੋਕਤ ਮੁੱਦੇ ਨੂੰ ਬਰੀਫ਼ ਵਿੱਚ ਸਮਝਦਿਆਂ ਕਿਹਾ ਕਿ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਖਰਾਬ ਹੋ ਚੁੱਕੀ ਹੈ ਕਿਉਂਕਿ ਗਰੀਬ ਬਸਤੀ ਵਾਲਿਆਂ ਇਹਨਾਂ ਪਾਈਪ ਲਾਈਨਾਂ ਉਪਰ ਹੁਣ ਮਕਾਨ ਬਣ ਚੁੱਕੇ ਹੋਣ ਕਾਰਨ ਹੁਣ ਇਨਾਂ ਦੀ ਸਹੀ ਤਰਾਂ ਰਿਪੇਅਰ ਜਾ ਸਾਫ਼ ਸਫ਼ਾਈ ਵੀ ਨਹੀਂ ਹੋ ਪਾ ਰਹੀ, ਜਿਸਦੇ ਚੱਲਦੇ ਉਨਾਂ ਨੇ ਇਸ ਪਾਈਪ ਲਾਈਨ ਨੂੰ ਬਦਲਣ ਦੀ ਅਪੀਲ ਕੀਤੀ ।  ਉਨਾ ਦਸਿਆ ਕਿ ਮੇਅਰ ਅਤੇ ਕਮਿਸ਼ਨਰ ਵਲੋ ਜਲਦ ਹੀ ਭੀਮ ਨਗਰ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਐਮ.ਸੀ ਸਾਹਿਬ ਨੂੰ ਆਸ਼ਵਾਸਨ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top