Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

ਨਾਭਾ, 30 ਮਾਰਚ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਵਾਲੀਆ ਪੁੱਤਰ ਸੁਰਿੰਦਰ ਵਾਲੀਆ ਵਾਸੀ ਵਾਰਡ ਨੰ. 3 ਮੇਘ ਕਲੋਨੀ ਅਲੋਹਰਾ ਨਾਭਾ ਸ਼ਾਮਲ ਹੈ ।

ਸਕੂਲ ਤੋਂ ਫੋਨ ਆਇਆ ਕਿ ਲੜਕੀ ਸਕੂਲ ਨਹੀਂ ਆਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ 17 ਸਾਲਾ ਭਤੀਜੀ ਜੋ ਕਿ ਉਸ ਕੋਲ ਹੀ ਰਹਿ ਰਹੀ ਹੈ 26 ਮਾਰਚ ਨੂੰ ਪੇਪਰ ਦੇਣ ਲਈ ਸਕੂਲ ਗਈ ਸੀ ਤੇ 11 ਵਜੇ ਉਸਨੂੰ ਸਕੂਲ ਤੋਂ ਫੋਨ ਆਇਆ ਕਿ ਲੜਕੀ ਸਕੂਲ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਭਤੀਜੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top