Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ

ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਪਵਨ ਕ੍ਰਿਸ਼ਨ ਨੂੰ ਵਾਤਾਵਰਣ ਸੈੱਲ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪ੍ਰੋ. ਪਵਨ ਕ੍ਰਿਸ਼ਨ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵਿੱਚ ਕਾਰਜਸ਼ੀਲ ਹਨ ਜੋ 27 ਸਾਲਾਂ ਤੋਂ ਵੱਧ ਦਾ ਅਧਿਆਪਨ ਸਬੰਧੀ ਤਜਰਬਾ ਰਖਦੇ ਹਨ । ਉਨ੍ਹਾਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਜਰਨਲ/ਕਾਨਫਰੰਸਾਂ ਵਿੱਚ 90 ਤੋਂ ਵੱਧ ਖੋਜ ਪੱਤਰ ਪੇਸ਼ ਕੀਤੇ ਹਨ । ਉਂਨ੍ਹਾਂ ਆਪਣੀ ਇਸ ਤਾਇਨਾਤੀ ਸਬੰਧੀ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ ਡਾ.ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਦਾ ਵਿਸ਼ੇਸ਼ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਾਤਾਵਰਣ ਸੈੱਲ ਨੂੰ ਹੋਰ ਵਧੇਰੇ ਸਰਗਰਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ ।
Advertisement
Advertisement
Advertisement
Advertisement
Scroll to Top