Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਇੰਜੀਨੀਅਰ ਇੰਦਰ ਪਾਲ ਨੂੰ ਡਾਇਰੈਕਟਰ ਡਿਸਟ੍ਰੀਬਿਊਸ਼ਨ ਤੇ ਇੰਜੀਨੀਅਰ ਹੀਰਾ ਲਾਲ ਨੂੰ ਡਾਇਰੈਕਟਰ ਕਮਰਸ਼ੀਅਲ ਨਿਯੁੱਕਤ ਕੀਤਾ

ਪੰਜਾਬ ਸਰਕਾਰ ਨੇ ਇੰਜੀਨੀਅਰ ਇੰਦਰ ਪਾਲ ਨੂੰ ਡਾਇਰੈਕਟਰ ਡਿਸਟ੍ਰੀਬਿਊਸ਼ਨ ਤੇ ਇੰਜੀਨੀਅਰ ਹੀਰਾ ਲਾਲ ਨੂੰ ਡਾਇਰੈਕਟਰ ਕਮਰਸ਼ੀਅਲ ਨਿਯੁੱਕਤ ਕੀਤਾ

ਪਟਿਆਲਾ : ਪੰਜਾਬ ਸਰਕਾਰ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੇ ਤੌਰ ਤੇ ਇੰਜੀਨੀਅਰ ਇੰਦਰਪਾਲ ਸਿੰਘ ਨੂੰ ਨਿਯੁਕਤ ਕੀਤਾ ਹੈ ਅਤੇ ਇੰਜੀਨੀਅਰ ਹੀਰਾ ਲਾਲ ਗੋਇਲ ਨੂੰ ਡਾਇਰੈਕਟਰ ਕਮਰਸ਼ੀਅਲ ਨਿਯੁੱਕਤ ਕੀਤਾ ਹੈ । ਦੋਵੇਂ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਇੰਜੀਨੀਅਰ ਹੀਰਾ ਲਾਲ ਗੋਇਲ ਦੋਵੇਂ ਪਾਵਰਕਾਮ ਦੇ ਚੀਫ ਇੰਜੀਨੀਅਰ ਦੇ ਅਹੁਦਿਆਂ ‘ਤੇ ਤੈਨਾਤ ਸਨ । ਦੱਸਣਯੋਗ ਹੈ ਕਿ ਜਿਵੇਂ ਜਿਵੇਂ ਗਰਮੀਆਂ ਦੇ ਸੀਜਨ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਹੀ ਨਿਰਵਿਘਨ ਬਿਜਲੀ ਸਪਲਾਈ ਅਤੇ ਹੋਰ ਬਿਜਲੀ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਰੂਪ ਵਿਚ ਚਲਾਉਣ ਦੇ ਉਦੇਸ਼ ਨਾਲ ਡਾਇਰੈਕਟਰ ਵੰਡ ਦੇ ਅਹੁਦੇ ਤੇ ਨਿਯੁਕਤੀ ਕਰਨਾ ਬੇਹਦ ਲਾਜ਼ਮੀ ਸੀ ।

Advertisement
Advertisement
Advertisement
Advertisement
Scroll to Top